ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ : ਸਿਹਤ ਮੰਤਰੀ ਡਾ. ਬਲਬੀਰ ਸਿੰਘ -ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ -ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ […]









