ਸਿਹਤ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 4981 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ, 27 ਸਤੰਬਰ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਲਈ ਜਿਲੇ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾ ਵਿੱਚ ਦਾ ਸਰਵੇ ਕੀਤਾ ਗਿਆ । ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ , ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਨੂੰੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਇਸ ਮੋਕੇ ਜਿਨ੍ਹਾਂ ਘਰਾਂ ਅਤੇ ਵਿਦਿਆਕ ਅਦਾਰਿਆ ਵਿੱਚ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾਂ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 34322 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 490 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 70,4389 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 4981 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਭਾਵੇ ਂਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ 44 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ਇਸ ਮੋਕੇ ਉ੍ਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਥਾ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੌ ਰੋਕਿਆ ਜਾ ਸਕੇ ।

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ […]

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 4981 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ, 27 ਸਤੰਬਰ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਲਈ ਜਿਲੇ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾ ਵਿੱਚ ਦਾ ਸਰਵੇ ਕੀਤਾ ਗਿਆ । ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ , ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਨੂੰੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਇਸ ਮੋਕੇ ਜਿਨ੍ਹਾਂ ਘਰਾਂ ਅਤੇ ਵਿਦਿਆਕ ਅਦਾਰਿਆ ਵਿੱਚ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾਂ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 34322 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 490 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 70,4389 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 4981 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਭਾਵੇ ਂਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ 44 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ਇਸ ਮੋਕੇ ਉ੍ਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਥਾ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੌ ਰੋਕਿਆ ਜਾ ਸਕੇ । Read More »

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ ਸੁਪਰਵਾਈਜਰ ਮੈਡਮ ਪਵਨਬੀਰ ਕੌਰ ਨੇ ਦਿੱਤੀ ਪੋਸ਼ਣ ਮਾਹ ਦੀ ਮਹੱਤਤਾ ਸਬੰਧੀ ਜਾਣਕਾਰੀ ਪਟਿਆਲਾ : ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਪਟਿਆਲਾ ਅਰਬਨ ਦੇ ਪ੍ਰਾਜੈਕਟ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਲ ਘੁੰਮਣ ਨਗਰ ਆਂਗਣਵਾੜੀ ਸੈਂਟਰ 217, 218 ਪਿੰਡ ਝਿੱਲ ਵਿਚ ਪੋਸ਼ਣ ਮਾਹ ਮਨਾਇਆ ਗਿਆ, ਜਿਸਦੀ ਅਗਵਾਈ

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ Read More »

ਭਗਵੰਤ ਮਾਨ ਹੋਏ ਹਸਪਤਾਲ ਦਾਖਲ

ਭਗਵੰਤ ਮਾਨ ਹੋਏ ਹਸਪਤਾਲ ਦਾਖਲ

ਭਗਵੰਤ ਮਾਨ ਹੋਏ ਹਸਪਤਾਲ ਦਾਖਲ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੂਟੀਨ ਮੈਡੀਕਲ ਚੈਕਅਪ ਵਾਸਤੇ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਹੈ। ਉਹਨਾਂ ਨੂੰ ਚੈਕਅਪ ਮਗਰੋਂ ਛੁੱਟੀ ਦੇ ਦਿੱਤੀ ਜਾਵੇਗੀ ।

ਭਗਵੰਤ ਮਾਨ ਹੋਏ ਹਸਪਤਾਲ ਦਾਖਲ Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ – ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਸਿਹਤ ਸੰਸਥਾਵਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਅਚਾਨਕ ਵਿਗੜ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਆਈਜੀਐਮਸੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ Read More »

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ ਚੰਡੀਗੜ੍ਹ : ਪੰਜਾਬ `ਚ ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਵਾਧੂ ਨੰਬਰ ਦੇਣ ਦਾ ਐਲਾਨ ਕਰਦਿਆਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦਾ ਮੁੱਖ ਕਾਰਨ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਲਗਾਤਾਰ ਵਧਦੀ ਜਾ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ Read More »

ਪੀਅਰ ਐਜੂਕੇਟਰ ਪ੍ਰੋਗਰਾਮ ਸਬੰਧੀ ਛੇ-ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੁਆਤ

ਪੀਅਰ ਐਜੂਕੇਟਰ ਪ੍ਰੋਗਰਾਮ ਸਬੰਧੀ ਛੇ-ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੁਆਤ

ਪੀਅਰ ਐਜੂਕੇਟਰ ਪ੍ਰੋਗਰਾਮ ਸਬੰਧੀ ਛੇ-ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੁਆਤ ਪਟਿਆਲਾ : ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੀ ਅਗਵਾਈ ਵਿੱਚ ਸਕੂਲ ਹੈਲਥ ਸਬੰਧੀ ਪੀਅਰ ਐਜੂਕੇਟਰ ਪ੍ਰੋਗਰਾਮ ਦੀ ਛੇ-ਰੋਜ਼ਾ ਟ੍ਰੇਨਿੰਗ ਕਮ ਵਰਕਸ਼ਾਪ ਦੀ ਸ਼ੁਰੁਆਤ ਕਰਵਾਈ ਗਈ ।ਜਿਸ ਸਬੰਧੀ ਜਾਣਕਾਰੀ ਦਿੰਦੇ ਜਿਲਾ੍ਹ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਤਿੰਨ ਬਲਾਕ

ਪੀਅਰ ਐਜੂਕੇਟਰ ਪ੍ਰੋਗਰਾਮ ਸਬੰਧੀ ਛੇ-ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੁਆਤ Read More »

ਭਾਰਤ ਵਿੱਚ ਕਲੇਡ-1 ਸਟ੍ਰੇਨ ਆਫ ਮੰਕੀਪੌਕਸ ਦਾ ਪਹਿਲਾ ਮਰੀਜ਼ ਗਿਆ ਪਾਇਆ

ਭਾਰਤ ਵਿੱਚ ਕਲੇਡ-1 ਸਟ੍ਰੇਨ ਆਫ ਮੰਕੀਪੌਕਸ ਦਾ ਪਹਿਲਾ ਮਰੀਜ਼ ਗਿਆ ਪਾਇਆ

ਭਾਰਤ ਵਿੱਚ ਕਲੇਡ-1 ਸਟ੍ਰੇਨ ਆਫ ਮੰਕੀਪੌਕਸ ਦਾ ਪਹਿਲਾ ਮਰੀਜ਼ ਗਿਆ ਪਾਇਆ ਨਵੀਂ ਦਿੱਲੀ : ਭਾਰਤ ਵਿੱਚ ਕਲੇਡ-1 ਸਟ੍ਰੇਨ ਆਫ ਮੰਕੀਪੌਕਸ ਦਾ ਪਹਿਲਾ ਮਰੀਜ਼ ਪਾਇਆ ਗਿਆ ਹੈ। ਇਹ ਓਹੀ ਤਣਾਅ ਹੈ ਜਿਸ ਨੂੰ ਵਿਸ਼ਵ ਸਿਹਤ ਸੰਗਠਨ ਨੇ ਸੰਸਾਰ ਪੱਧਰੀ ਸਿਹਤ ਐਮਰਜੈਂਸੀ ਐਲਾਨ ਕੀਤਾ ਹੈ। ਮਰੀਜ਼ ਪਿਛਲੇ ਹਫ਼ਤੇ ਯੂ. ਏ. ਈ. ਤੋਂ ਕੇਰਲ ਆਇਆ ਸੀ । ਕੇਰਲ

ਭਾਰਤ ਵਿੱਚ ਕਲੇਡ-1 ਸਟ੍ਰੇਨ ਆਫ ਮੰਕੀਪੌਕਸ ਦਾ ਪਹਿਲਾ ਮਰੀਜ਼ ਗਿਆ ਪਾਇਆ Read More »

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਚਾਉਕੇ (ਬਠਿੰਡਾ), 23 ਸਤੰਬਰ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ Read More »

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਪਨੀਰ ਅਤੇ ਨਾਰੀਅਲ ਬਰਫੀ ਦੇ ਭਰੇ ਸੈਂਪਲ: ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਪਟਿਆਲਾ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ

ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ Read More »

Scroll to Top