ਸਿਹਤ

ਡਾਕਟਰਾਂ ਦੀ ਹੋਈ ਪੰਜਾਬ ਸਰਕਾਰ ਨਾਲ ਮੀਟਿੰਗ

ਡਾਕਟਰਾਂ ਦੀ ਹੋਈ ਪੰਜਾਬ ਸਰਕਾਰ ਨਾਲ ਮੀਟਿੰਗ

ਡਾਕਟਰਾਂ ਦੀ ਹੋਈ ਪੰਜਾਬ ਸਰਕਾਰ ਨਾਲ ਮੀਟਿੰਗ ਚੰਡੀਗੜ੍ਹ : ਸਰਕਾਰੀ ਡਾਕਟਰਾਂ ਵੱਲੋਂ ਸਰਕਾਰ ਕੋਲੋਂ ਸੁਰੱਖਿਆ, ਭਰਤੀ ਅਤੇ ਤਰੱਕੀ ਦੀ ਮੰਗ ਕਰਨ ਦੇ ਚਲਦਿਆਂ ਅੱਜ ਹੜ੍ਹਤਾਲ ਜਾਰੀ ਰੱਖਦਿਆਂ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ, ਜਿਸ ਵਿਚ ਤਮਾਮ ਮਸਲਿਆਂ ’ਤੇ ਸਹਿਮਤੀ ਬਣੀ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੀਟਿੰਗ ਠੀਕ ਮਾਹੌਲ ਵਿੱਚ ਹੋਈ ਪਰ ਮੀਟਿੰਗ ਵਿੱਚ ਕੀਤੀਆਂ ਮੰਗਾਂ […]

ਡਾਕਟਰਾਂ ਦੀ ਹੋਈ ਪੰਜਾਬ ਸਰਕਾਰ ਨਾਲ ਮੀਟਿੰਗ Read More »

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਪੇਸ਼ੇਵਰਾਂ ਨਾਲ ਹਿੰਸਾ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ -ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀਸੀਜ਼, ਸੀਪੀਜ਼/ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ Read More »

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ -ਬੇਕਰੀ ਤੇ ਮਠਿਆਈ ਦੇ ਦੁਕਾਨਦਾਰਾਂ ਨੂੰ ਬਲੈਕਮੇਲ ਕਰਨ ਵਾਲਿਆਂ ਨੂੰ ਵੀ ਤਾੜਨਾ, ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਨਹੀਂ ਲੈਣ ਦਿੱਤਾ ਜਾਵੇਗਾ ਪਟਿਆਲਾ, 10 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਪਿਛਲੇ ਦਿਨੀਂ ਮਠਿਆਈਆਂ ਅਤੇ ਬੇਕਰੀ ਪਦਾਰਥਾਂ ਦੀ ਗੁਣਵੱਤਾ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ Read More »

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ ਸਿਹਤ ਸੇਵਵਾਂ, ਲੋਕਾਂ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ ਪਟਿਆਲਾ, 9 ਸਤੰਬਰ : ਪੰਜਾਬ ਦੇ ਨਾਗਰਿਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ Read More »

ਭਾਸ਼ਾ ਵਿਭਾਗ ਪੰਜਾਬ ਵੱਲੋਂ ਡੋਗਰੀ ਪੰਜਾਬੀ ਕੋਸ਼ ਲੋਕ ਅਰਪਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡੋਗਰੀ ਪੰਜਾਬੀ ਕੋਸ਼ ਲੋਕ ਅਰਪਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡੋਗਰੀ ਪੰਜਾਬੀ ਕੋਸ਼ ਲੋਕ ਅਰਪਨ ਡੋਗਰੀ ਪੰਜਾਬੀ ਕੋਸ਼ ਦੀ 28 ਸਾਲ ਬਾਅਦ ਸੁਣੀ ਗਈ ਪਟਿਆਲਾ 9 ਸਤੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਨਵੇਂ ਉਪਰਾਲਿਆਂ ਤਹਿਤ ਵਿਭਾਗ ਦੇ ਨਵ ਨਿਯੁਕਤ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਵਿਭਾਗ ਦੀ ਨਵੀਂ ਕ੍ਰਿਤ ਡੋਗਰੀ ਪੰਜਾਬੀ ਕੋਸ਼

ਭਾਸ਼ਾ ਵਿਭਾਗ ਪੰਜਾਬ ਵੱਲੋਂ ਡੋਗਰੀ ਪੰਜਾਬੀ ਕੋਸ਼ ਲੋਕ ਅਰਪਨ Read More »

ਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਅੋਰਤਾਂ ਦੀ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਪਟਿਆਲਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋ ਜਿਲੇ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ Read More »

ਏਡਜ ਕੰਟਰੋਲ ਪਰੋਗਰਾਮ ਦੇ ਕੌਸਲਰਾਂ ਦੀ ਪੰਜ ਰੋਜਾ ਟਰੇਨਿੰਗ ਦੀ ਸ਼ੁਰੂਆਤ

ਏਡਜ ਕੰਟਰੋਲ ਪਰੋਗਰਾਮ ਦੇ ਕੌਸਲਰਾਂ ਦੀ ਪੰਜ ਰੋਜਾ ਟਰੇਨਿੰਗ ਦੀ ਸ਼ੁਰੂਆਤ

ਏਡਜ ਕੰਟਰੋਲ ਪਰੋਗਰਾਮ ਦੇ ਕੌਸਲਰਾਂ ਦੀ ਪੰਜ ਰੋਜਾ ਟਰੇਨਿੰਗ ਦੀ ਸ਼ੁਰੂਆਤ ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ.ਜਤਿੰਦਰ ਕਾਂਸਲ ਦੀ ਅਗਵਾਈ ਹੇਠ ਨੈਸ਼ਨਲ ਏਡਜ ਕੰਟਰੋਲ ਪਰੋਗਰਾਮ ਦੇ ਕੌਸਲਰਾਂ ਦੀ ਪੰਜ ਰੋਜਾ ਟਰੇਨਿੰਗ ਦੀ ਦਿਸ਼ਾ ਕਲੱਸਟਰ ਪਟਿਆਲਾ ਵੱਲੋਂ ਸ਼ੁਰੂਆਤ ਕੀਤੀ ਗਈ ।ਇਸ ਟਰੇਨਿੰਗ ਦਾ ਮੁੱਖ ਮੰਤਵ ਜਿਲਾ ਫਤਿਹਗ੍ਹੜ ਸਾਹਿਬ,ਰੋਪੜ,ਮੁਹਾਲੀ ਦੇ ਵੱਖ-ਵੱਖ ੀਛਠਛਸ,ਅ੍ਰਠਸ,ਸ਼ਠੀਸ,ੌਸ਼ਟਸ ਕੇਂਦਰਾਂ ਦੇ ਕੋਸਲਰਾਂ ਨੂੰ ਨੈਸ਼ਨਲ

ਏਡਜ ਕੰਟਰੋਲ ਪਰੋਗਰਾਮ ਦੇ ਕੌਸਲਰਾਂ ਦੀ ਪੰਜ ਰੋਜਾ ਟਰੇਨਿੰਗ ਦੀ ਸ਼ੁਰੂਆਤ Read More »

ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ

ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ

ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੇ ਵੰਡ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪ੍ਰੈਸ਼ਰ (ਬੀਪੀ) ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ

ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ Read More »

ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ

ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ

ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਚੰਡੀਗੜ੍ਹ : ਪੰਜਾਬ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕਰਨ ਵਾਲੇ ਡਾਕਟਰਾਂ ਵਲੋਂ ਹੁਣ ਹੜ੍ਹਤਾਲ ਵਿਚ ਕੁੱਝ ਤਬਦੀਲੀ ਕਰਦਿਆਂ ਅਗਲੇ ਤਿੰਨ

ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ Read More »

Scroll to Top