ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 4,1142 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ
ਸਿਹਤ ਟੀਮਾਂ ਵੱਲੋਂ ਹੁਣ ਤੱਕ ਖੁਸ਼ਕ ਦਿਵਸ ਮੋਕੇ 4,1142 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ 570 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ। ਹਰੇਕ ਹਫਤੇ ਫਰਾਈਡੇਅ-ਡਰਾਈ ਡੇਅ ਤੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆ ਜਰੂੂਰੀ :- ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ […]









