ਸਿਹਤ

ਜਿਲੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ ਅੱਖਾਂ ਦਾਨ ਕੌਮੀ ਪੰਦਰਵਾੜਾ

ਜਿਲੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ ਅੱਖਾਂ ਦਾਨ ਕੌਮੀ ਪੰਦਰਵਾੜਾ

ਜਿਲੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ ਅੱਖਾਂ ਦਾਨ ਕੌਮੀ ਪੰਦਰਵਾੜਾ ਨੇਤਰਦਾਨ ਨਾਲ ਜੁੜੇ ਭਰਮ ਲੋਕਾਂ ਦੇ ਮਨਾਂ ਵਿੱਚੋਂ ਦੂਰ ਕਰਨ ਉੱਤੇ ਜੋਰ ਦਿੱਤਾ ਜਾਵੇ :-ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਪਟਿਆਲਾ 25 ਅਗਸਤ ( ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਅੱਖ ਦਾਨ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਆਪਣੇ ਦਫਤਰ ਵਿੱਚ […]

ਜਿਲੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ ਅੱਖਾਂ ਦਾਨ ਕੌਮੀ ਪੰਦਰਵਾੜਾ Read More »

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਵੀਰਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਛਾਤੀ ਵਿਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਚ ਗਏ ਹੋਏ ਸਨ। ਡਾਕਟਰਾਂ ਦੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ Read More »

ਮੁਹਾਲੀ ਮੈਡੀਕਲ ਇੰਸਟੀਚਿਊਟ ਦੀਆਂ 13 ਜਨਰਲ ਕੈਟਾਗਿਰੀ ਸੀਟਾਂ ਐਨ ਆਰ ਆਈ ਕੋਟੇ ’ਚ ਬਦਲੀਆਂ

ਮੁਹਾਲੀ ਮੈਡੀਕਲ ਇੰਸਟੀਚਿਊਟ ਦੀਆਂ 13 ਜਨਰਲ ਕੈਟਾਗਿਰੀ ਸੀਟਾਂ ਐਨ ਆਰ ਆਈ ਕੋਟੇ ’ਚ ਬਦਲੀਆਂ

ਮੁਹਾਲੀ ਮੈਡੀਕਲ ਇੰਸਟੀਚਿਊਟ ਦੀਆਂ 13 ਜਨਰਲ ਕੈਟਾਗਿਰੀ ਸੀਟਾਂ ਐਨ ਆਰ ਆਈ ਕੋਟੇ ’ਚ ਬਦਲੀਆਂ ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਹਾਲੀ ਦੇ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਉਟ ਆਫ ਮੈਡੀਕਲ ਸਾਇੰਸਿਜ਼ (ਏ ਆਈ ਐਮ ਐਸ) ਵਿਚ ਐਮ ਬੀ ਬੀ ਐਸ ਦੀਆਂ ਜਨਰਲ ਕੈਟਾਗਿਰੀ ਦੀਆਂ 13 ਸੀਟਾਂ ਨੂੰ ਐਨ ਆਰ ਆਈ ਕੋਟੇ ਵਿਚ ਤਬਦੀਲ ਕਰ ਦਿੱਤਾ ਗਿਆ

ਮੁਹਾਲੀ ਮੈਡੀਕਲ ਇੰਸਟੀਚਿਊਟ ਦੀਆਂ 13 ਜਨਰਲ ਕੈਟਾਗਿਰੀ ਸੀਟਾਂ ਐਨ ਆਰ ਆਈ ਕੋਟੇ ’ਚ ਬਦਲੀਆਂ Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ। Read More »

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਪਟਿਆਲਾ, 21 ਅਗਸਤ ( ) ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕਰਨ ਲਈ ਸੀ ਤ੍ਰਿਪੜੀ ਸੀ ਐਚ ਸੀ ਤ੍ਰਿਪੜੀ ਦਾ ਦੌਰਾ ਕੀਤਾ ਗਿਆ।ਜਿਥੇ

ਹਾਈ ਰਿਸ਼ਕ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ Read More »

ਪਤਨੀ ਦੀ ਡਿਲਵਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਆਏ ਖਰਚਾ ਰਾਸ਼ੀ ਨੂੰ ਦੇਣ ਲਈ ਗਰੀਬ ਪਤੀ ਨੇ ਮੰਗੀ ਭੀਖ

ਪਤਨੀ ਦੀ ਡਿਲਵਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਆਏ ਖਰਚਾ ਰਾਸ਼ੀ ਨੂੰ ਦੇਣ ਲਈ ਗਰੀਬ ਪਤੀ ਨੇ ਮੰਗੀ ਭੀਖ

ਪਤਨੀ ਦੀ ਡਿਲਵਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਆਏ ਖਰਚਾ ਰਾਸ਼ੀ ਨੂੰ ਦੇਣ ਲਈ ਗਰੀਬ ਪਤੀ ਨੇ ਮੰਗੀ ਭੀਖ ਮਾਛੀਵਾੜਾ : ਪੰਜਾਬ ਦੇ ਸ਼ਹਿਰ ਮਾਛੀਵਾੜਾ ਸਾਹਿਬ ਵਿਖੇ ਝੁੱਗੀ ਬਣਾ ਕੇ ਰਹਿੰਦੇ ਇਕ ਗਰੀਬ ਵਿਅਕਤੀ ਨੂੰ ਉਸ ਸਮੇਂ ਭੀਖ ਮੰਗ ਕੇ ਇਕ ਪ੍ਰਾਈਵੇਟ ਹਸਪਤਾਲ ਦਾ ਖਰਚਾ ਦੇਣਾ ਪੈ ਗਿਆ ਜਦੋਂ ਉਸਦੀ ਪਤਨੀ ਦੀ ਡਿਲਵਰੀ ਸਰਕਾਰੀ ਹਸਪਤਾਲ ਵਿਚ

ਪਤਨੀ ਦੀ ਡਿਲਵਰੀ ਤੇ ਪ੍ਰਾਈਵੇਟ ਹਸਪਤਾਲ ਵਿਚ ਆਏ ਖਰਚਾ ਰਾਸ਼ੀ ਨੂੰ ਦੇਣ ਲਈ ਗਰੀਬ ਪਤੀ ਨੇ ਮੰਗੀ ਭੀਖ Read More »

ਬਠਿੰਡਾ ਵਿਖੇ ਮੋਮੋਜ਼ ਦੀ ਦੁਕਾਨ ਤੋਂ ਲਏ ਸਪਰਿੰਗ ਰੋਲ ਖਾਣ ਪਿੱਛੋਂ ਇੱਕ ਪਰਿਵਾਰ ਦੇ ਬੱਚੇ ਹੋਏ ਬਿਮਾਰ

ਬਠਿੰਡਾ ਵਿਖੇ ਮੋਮੋਜ਼ ਦੀ ਦੁਕਾਨ ਤੋਂ ਲਏ ਸਪਰਿੰਗ ਰੋਲ ਖਾਣ ਪਿੱਛੋਂ ਇੱਕ ਪਰਿਵਾਰ ਦੇ ਬੱਚੇ ਹੋਏ ਬਿਮਾਰ

ਬਠਿੰਡਾ ਵਿਖੇ ਮੋਮੋਜ਼ ਦੀ ਦੁਕਾਨ ਤੋਂ ਲਏ ਸਪਰਿੰਗ ਰੋਲ ਖਾਣ ਪਿੱਛੋਂ ਇੱਕ ਪਰਿਵਾਰ ਦੇ ਬੱਚੇ ਹੋਏ ਬਿਮਾਰ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੀ ਭੱਟੀ ਰੋਡ ਤੇ ਇਕ ਮੋਮਜ ਦੀ ਦੁਕਾਨ ਤੋਂ ਇੱਕੋ ਪਰਿਵਾਰ ਦੇ ਕੁੱਝ ਬੱਚਿਆਂ ਦੇ ਸਪਰਿੰਗ ਰੋਲ ਲੈ ਕੇ ਖਾਣ ਤੋਂ ਬਾਅਦ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਬੱਚਿਆਂ ਦੇ

ਬਠਿੰਡਾ ਵਿਖੇ ਮੋਮੋਜ਼ ਦੀ ਦੁਕਾਨ ਤੋਂ ਲਏ ਸਪਰਿੰਗ ਰੋਲ ਖਾਣ ਪਿੱਛੋਂ ਇੱਕ ਪਰਿਵਾਰ ਦੇ ਬੱਚੇ ਹੋਏ ਬਿਮਾਰ Read More »

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 473548 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 473548 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 473548 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 2117 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ, ਹਰੇਕ ਹਫਤੇ ਫਰਾਈਡੇ-ਡਰਾਈ ਡੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਪਟਿਆਲਾ, 16 ਅਗਸਤ : ਡੇਂਗੂ ਬਿਮਾਰੀ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 473548 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

ਮਾਂ ਦਾ ਦੁੱਧ ਬੱਚਿਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਭ ਤੋਂ ਉਤਮ : ਡਾ. ਗੁਰਉਪਦੇਸ਼ ਕੌਰ

ਮਾਂ ਦਾ ਦੁੱਧ ਬੱਚਿਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਭ ਤੋਂ ਉਤਮ : ਡਾ. ਗੁਰਉਪਦੇਸ਼ ਕੌਰ

ਮਾਂ ਦਾ ਦੁੱਧ ਬੱਚਿਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਭ ਤੋਂ ਉਤਮ : ਡਾ. ਗੁਰਉਪਦੇਸ਼ ਕੌਰ -ਕ੍ਰਿਸ਼ੀ ਵਿਗਿਆਨ ਕੇਂਦਰ ਨੇ ’ਮਾਂ ਦਾ ਦੁੱਧ – ਨਿਰੰਤਰ ਵਿਕਾਸ ਦੀ ਕੁੰਜੀ’ ਵਿਸ਼ੇ ਤਹਿਤ ਮਨਾਇਆ ਸਪਤਾਹ ਪਟਿਆਲਾ, 7 ਅਗਸਤ :  ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਾਂ ਦਾ ਦੁੱਧ – ਨਿਰੰਤਰ ਵਿਕਾਸ ਦੀ ਕੁੰਜੀ ਵਿਸ਼ੇ ਤੇ ਇਕ ਸਪਤਾਹ ਦੌਰਾਨ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ। 1

ਮਾਂ ਦਾ ਦੁੱਧ ਬੱਚਿਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਭ ਤੋਂ ਉਤਮ : ਡਾ. ਗੁਰਉਪਦੇਸ਼ ਕੌਰ Read More »

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 6 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੰਗਲਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ Read More »

Scroll to Top