ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਡਾਇਰੀਆ ਦਾ ਕਾਰਨ ਬਣਦੀਆਂ ਪਾਣੀ ਸਪਲਾਈ ਦੀਆਂ ਪੁਰਾਣੀਆਂ ਪਾਇਪਾਂ ਨਵੀਂਆਂ ਪੁਆਏਗੀ -‘ਲੋਕਾਂ ਦੀ ਸਿਹਤ ਸਰਕਾਰ ਦੀ ਪਹਿਲੀ ਤਰਜੀਹ, ਸੂਬੇ ‘ਚ ਜ਼ਿਲ੍ਹਾ ਪੱਧਰੀ ਸਰਵੇਲੈਂਸ […]









