ਸਿਹਤ

health

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ

ਪਟਿਆਲਾ, 2 ਜਨਵਰੀ  : ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਵਿੱਚ 8 ਜਨਵਰੀ 2026 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ| ਇਸ ਯੋਜਨਾ ਤਹਿਤ ਪਟਿਆਲਾ ਜਿਲ੍ਹੇ ਦੇ 56 ਪ੍ਰਾਈਵੇਟ ਤੇ 13 ਸਰਕਾਰੀ ਹਸਪਤਾਲਾਂ ਵਿੱਚ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ […]

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ Read More »

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ

ਪਟਿਆਲਾ 1 ਜਨਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਯੁਸ਼ਮਾਨ ਆਰੋਗਿਆ ਕੇਂਦਰਾ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗੈਰ-ਸੰਚਾਰੀ ਸੇਵਾਵਾਂ ਦਾ ਦਿੱਤਾ ਗਿਆ

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ Read More »

health

ਟੀ.ਬੀ. ਦੇ ਮਰੀਜਾਂ ਨੂੰ ਕੀਤੀ ਨਿਊਟ੍ਰੀਸ਼ਨਲ ਫੂਡ ਕਿਟਸ ਦੀ ਵੰਡ

ਪਟਿਆਲਾ 30 ਦਸੰਬਰ – ਟੀਬੀ ਮੁਕਤ ਭਾਰਤ ਅਭਿਆਨ ਤਹਿਤ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਮਯੰਕ ਫਾਊਂਡੇਸ਼ਨ ਦੇ ਸਹਿਯੋਗ ਨਾਲ 50 ਟੀ.ਬੀ. ਦੀ ਦਵਾਈ ਲੈ ਰਹੇ ਰੋਗੀਆਂ ਨੂੰ ਨਿਊਟ੍ਰਿਸ਼ਨਲ ਫੂਡ ਕਿਟਸ ਦੀ ਵੰਡ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨੇ ਵੀ ਟੀ.ਬੀ. ਦੇ ਮਰੀਜ਼ ਨੋਟੀਫਾਈ ਹੁੰਦੇ ਹਨ ਉਹਨਾਂ

ਟੀ.ਬੀ. ਦੇ ਮਰੀਜਾਂ ਨੂੰ ਕੀਤੀ ਨਿਊਟ੍ਰੀਸ਼ਨਲ ਫੂਡ ਕਿਟਸ ਦੀ ਵੰਡ Read More »

balbir

ਸਿਹਤ ਮੰਤਰੀ ਵੱਲੋਂ ਮਰੀਜਾਂ ਲਈ ਪੈਲਿਏਟਿਵ ਕੇਅਰ ਓਪੀਡੀ ਲਾਗੂ ਕਰਨ ਦੇ ਨਿਰਦੇਸ਼

ਪਟਿਆਲਾ, 27 ਦਸੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸਥਿਤ  ਮੈਡੀਕਲ ਕਾਲਜ ਦਾ ਦੌਰਾ ਕਰਕੇ ਮੈਡੀਕਲ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਗੰਭੀਰ ਅਤੇ ਬਿਮਾਰ ਮਰੀਜਾਂ ਲਈ ਘਰ ਅਧਾਰਿਤ ਪੈਲਿਏਟਿਵ ਕੇਅਰ ਸੇਵਾਵਾਂ ਦੇ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ

ਸਿਹਤ ਮੰਤਰੀ ਵੱਲੋਂ ਮਰੀਜਾਂ ਲਈ ਪੈਲਿਏਟਿਵ ਕੇਅਰ ਓਪੀਡੀ ਲਾਗੂ ਕਰਨ ਦੇ ਨਿਰਦੇਸ਼ Read More »

park

ਸੀਓਪੀਡੀ ਦੁਨੀਆ ਭਰ ਵਿੱਚ ਦਿਲ ਅਤੇ ਕੈਂਸਰ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਮੌਤ ਦਾ ਕਾਰਨ 

ਪਟਿਆਲਾ, 26 ਦਸੰਬਰ : ਪਾਰਕ ਹਸਪਤਾਲ, ਪਟਿਆਲਾ ਦੇ ਡਾਕਟਰਾਂ ਦੀ ਟੀਮ, ਪਲਮੋਨੋਲੋਜੀ ਕੰਸਲਟੈਂਟ ਡਾ ਅਪਾਰਜੋਤ ਬਰਾੜ, ਇੰਟਰਨਲ ਮੈਡੀਸਨ ਕੰਸਲਟੈਂਟ  ਡਾ ਕਮਲਦੀਪ ਸਿੰਘ ਸੋਢੀ, ਡਾ ਬਲਵਿੰਦਰ ਕੁਮਾਰ, ਡਾ ਅਮਰਜੀਤ ਸਿੰਘ ਅਤੇ ਮੈਡੀਕਲ ਆਪ੍ਰੇਸ਼ਨਜ਼ ਦੇ ਮੀਤ ਪ੍ਰਧਾਨ ਡਾ. ਬ੍ਰਹਮ ਪ੍ਰਕਾਸ਼ ਸਮੇਤ ਪਾਰਕ ਹਸਪਤਾਲ ਪਟਿਆਲਾ ਦੇ ਡਾਕਟਰਾਂ ਦੀ ਇਕ ਟੀਮ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਕ੍ਰੋਨਿਕ ਓਬਸਟ੍ਰਕਟਿਵ

ਸੀਓਪੀਡੀ ਦੁਨੀਆ ਭਰ ਵਿੱਚ ਦਿਲ ਅਤੇ ਕੈਂਸਰ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਮੌਤ ਦਾ ਕਾਰਨ  Read More »

health

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ

ਪਟਿਆਲਾ 23 ਦਸੰਬਰ –  ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਓਪੀਡੀ ਰਜਿਸਟਰੇਸ਼ਨ ਕਾਊਂਟਰ ਦੇ ਕਾਰਨਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਜ਼ਨ ਸਪਰਿੰਗ ਫਾਊਂਡੇਸ਼ਨ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਵਿੱਚ ਲਗਭਗ 15 ਹਜਾਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ Read More »

checking

ਸਿਵਲ ਸਰਜਨ ਪਟਿਆਲਾ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦਾ ਕੀਤਾ ਗਿਆ ਨਿਰੀਖਣ

ਪਟਿਆਲਾ 22 ਦਸੰਬਰ –  ਲੋਕਾਂ ਨੂੰ ਵਦੀਆ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਨਿਰੀਖਣ ਕਰਨ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਹਨਾਂ ਵੱਲੋਂ ਸਟਾਫ ਦਾ ਹਾਜਰੀ ਰਜਿਸਟਰ ਦੇਖਿਆ। ਉਹਨਾਂ ਵੱਲੋਂ ਹਸਪਤਾਲ ਵਿੱਚ ਦਾਖਲ ਮਰੀਜਾਂ

ਸਿਵਲ ਸਰਜਨ ਪਟਿਆਲਾ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦਾ ਕੀਤਾ ਗਿਆ ਨਿਰੀਖਣ Read More »

smo

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ

ਪਟਿਆਲਾ 18 ਦਸੰਬਰ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗਰਭਵਤੀ ਔਰਤਾਂ ਦੀ

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ Read More »

visit

ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਕੀਤਾ ਗਿਆ ਦੌਰਾ

ਪਟਿਆਲਾ 17 ਦਸੰਬਰ –  ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਦੌਰਾ ਕੀਤਾ ਗਿਆ। ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜਰੀ ਚੈਕ ਕੀਤੀ। ਉਹਨਾਂ ਵੱਖ ਵੱਖ ਬਿਮਾਰੀਆਂ ਦੇ

ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਕੀਤਾ ਗਿਆ ਦੌਰਾ Read More »

dengu

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ

ਪਟਿਆਲਾ 12 ਦਸੰਬਰ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ Read More »

Scroll to Top