ਸਿਹਤ

yoga

” ਸੀ.ਐਮ. ਦੀ ਯੋਗਸ਼ਾਲਾ “ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ

ਪਟਿਆਲਾ, 04 ਨਵੰਬਰ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜਬੂਤ ਬਣਾਉਣ ਲਈ “ਸੀ.ਐਮ. ਦੀ ਯੋਗਸ਼ਾਲਾ” ਮੁਹਿੰਮ ਜਾਰੀ ਹੈ ਜਿਸ ਦਾ ਮੁੱਖ ਉਦੇਸ਼ ਪੰਜਾਬ ਦੇ ਹਰੇਕ ਵਸਨੀਕ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ, ਤਣਾਅ ਮੁਕਤ ਰਹਿਣ ਅਤੇ ਪ੍ਰਾਕ੍ਰਿਤਿਕ ਤਰੀਕਿਆਂ ਰਾਹੀਂ ਸਿਹਤਮੰਦ ਬਣਨ ਲਈ […]

” ਸੀ.ਐਮ. ਦੀ ਯੋਗਸ਼ਾਲਾ “ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ Read More »

dengu

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                

ਪਟਿਆਲਾ 4 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ  ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾਂ ਦੀ ਅਗਵਾਈ ਹੇਠ ਅੱਜ  ਡੇਂਗੂ ਪ੍ਰਭਾਵਿਤ ਏਰੀਏ ਅਤੇ ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ  ਗਤੀਵਿਧੀਆਂ  ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ  ਪੀ.ਐਚ.ਸੀ ਕੌਲੀ ਅਧੀਨ ਆਉਂਦੇ ਕਸਬਾ ਬਹਾਦਰਗੜ੍ਹ ਦੀ ਹਰਗੋਬਿੰਦ ਕਲੋਨੀ ਵਿੱਚ ਖੁਦ ਸਿਵਲ ਸਰਜਨ ਪਟਿਆਲਾ ਡਾ. ਸੰਜੇ  ਕਾਮਰਾ ਵੱਲੋਂ ਮੋਨੀਟਰਿੰਗ ਕੀਤੀ ਗਈ।

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                 Read More »

sanjay

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ

ਪਟਿਆਲਾ 03 ਨਵੰਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਲ ਰਹੇ ਧੁੰਏ ਕਾਰਣ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਮੈਡੀਕਲ ਸੁਪਰਡੈਂਟ ਕਮ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਖਰਾਬ ਹੋਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾ ਹੀ

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ Read More »

rajindra

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ‘ਚ ਈ-ਹਸਪਤਾਲ ਦੀ ਸ਼ੁਰੂਆਤ

ਪਟਿਆਲਾ, 3 ਨਵੰਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦਾ ਫੁਲੀ ਈ-ਹਸਪਤਾਲ ਵਜੋਂ ਉਦਘਾਟਨ ਕਰਨ ਸਮੇਤ ਇੱਥੇ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਨੂੰ ਵੀ ਮਰੀਜਾਂ ਲਈ ਸਮਰਪਿਤ ਕੀਤਾ।

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ‘ਚ ਈ-ਹਸਪਤਾਲ ਦੀ ਸ਼ੁਰੂਆਤ Read More »

dengu

434 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸ਼ਟ ਕਰਵਾ ਦਿੱਤਾ ਗਿਆ

ਪਟਿਆਲਾ 31 ਅਕਤੂਬਰ – ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ।ਡੇਂਗੂ ਦੇ ਹਾਟਸਪਾਟ ਥਾਂਵਾਂ ਉੱਤੇ ਸਰਵੇ ਕੀਤਾ ਗਿਆ।ਇਸ ਮੌਕੇ ਨਰਸਿੰਗ ਵਿਦਿਆਰਥਨਾਂ

434 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸ਼ਟ ਕਰਵਾ ਦਿੱਤਾ ਗਿਆ Read More »

inder

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਪਟਿਆਲਾ 31 ਅਕਤੂਬਰ – ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਅਤੇ ਸ੍ਰੀਮਤੀ ਮਧੂ ਬਾਲਾ ਸਹਾਇਕ ਡਾਇਰੀ ਬ੍ਰਾਂਚ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ।ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਪਾਰਟੀ ਮੌਕੇ ਸਹਾਇਕ

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ Read More »

mass

ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਉਤਰੇ ਨਿਗਰਾਨੀ ਲਈ 

ਪਟਿਆਲਾ, 31 ਅਕਤੂਬਰ 2025 : ਅਕਤੂਬਰ ਨਵੰਬਰ ਮਹੀਨੇ ਦੌਰਾਨ ਡੇਂਗੂ ਦੇ ਵੱਧ ਆਉਂਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਡੇਂਗੂ ਰੋਕਣ ਲਈ ਕੀਤੀਆਂ ਜਾਂਦੀਆਂ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ ਜਿਸ ਵਿੱਚ ਘਰਾਂ ਦੀ ਚੈਕਿੰਗ ਕਰ ਰਹੇ ਸਟਾਫ ਦੀ ਨਿਗਰਾਨੀ ਲਈ ਸੀਨੀਅਰ ਮੈਡੀਕਲ ਅਫਸਰ ਡਾ ਲਵਕੇਸ਼ ਕੁਮਾਰ ਅਤੇ ਜਿਲਾ ਐਪੀਡੇਮੋਲੋਜਿਸਟ ਡਾ ਸੁਮੀਤ ਸਿੰਘ ਮੌਕੇ

ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਉਤਰੇ ਨਿਗਰਾਨੀ ਲਈ  Read More »

mass

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ 

ਪਟਿਆਲਾ 29 ਅਕਤੂਬਰ – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੁੰ ਘਟਾਉਣ ਲਈ ਸਿਹਤ ਵਿਭਾਗ ਵੱਲੋ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ  Read More »

health

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ

ਪਟਿਆਲਾ 28 ਅਕਤੂਬਰ –  ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰਾ ਦੇ ਕਮਿਊਨਿਟੀ ਹੇਲਥ ਅਫਸਰਾਂ ਨੂੰ ਛੇ ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਬੋਲਦਿਆਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਕਿਹਾ ਕਿ ਸਾਰੇ ਆਯੂਸ਼ਮਾਨ ਕੇਂਦਰਾ ਵਿੱਚ ਛੇ ਤਰ੍ਹਾਂ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ Read More »

dengu

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ

ਪਟਿਆਲਾ, 24 ਅਕਤੂਬਰ 2025 – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ Read More »

Scroll to Top