ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ […]







