ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ
ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ -ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ਦੀਪ ਸਿੰਘ ਪਟਿਆਲਾ, 17 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਦੇਵਦਰਸ਼ਦੀਪ ਸਿੰਘ ਨੂੰ ਸਿਵਿਲ ਸਰਵਿਸਜ਼ ਪ੍ਰੀਖਿਆ 2023 ਵਿੱਚ […]








