ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 26 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ […]








