ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ
ਪਟਿਆਲਾ 11 ਨਵੰਬਰ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ ਸੰਸਥਾਵਾਂ ਦੇ ਏਰੀਏ ਵਿੱਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ […]
ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ Read More »









