ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ […]
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ Read More »









