ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ […]









