ਸਿਹਤ

health

ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ

ਪਟਿਆਲਾ, 3 ਅਕਤੂਬਰ  : ਸਿਵਲ ਸਰਜਨ ਪਟਿਆਲਾ ਡਾ* ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਅਧੀਨ ਆਉਦੇ ਸਮੂਹ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਹੈਲਥ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਬਜੁਰਗਾਂ ਦੀ ਸਿਹਤ ਦੀ ਜਾਂਚ ਕੀਤੀ […]

ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ Read More »

medical

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਪਟਿਆਲਾ 29 ਸਤੰਬਰ – ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਬੱਚਿਆ ਦਾ ਆਈ.ਸੀ.ਯੁ, ਨਿਉ ਨੇਟਲ ਇੰਟੇਨਸਿਵ ਕੇਰ ਯੁਨਿਟ, ਪੋਸਟ ਨੇਟਲ ਇੰਟੇਨਸਿਵ ਕੇਰ ਯੁਨਿਟ ਅਤੇ ਐਮਰਜੇਂਸੀ ਕੇਰ ਸਮੇਤ ਵੱਖ-ਵੱਖ ਵਾਰਡਾ ਦਾ ਦੋਰਾ ਕੀਤਾ। ਦੋਰੇ ਦੋਰਾਣ ਉਹਨਾਂ ਵੱਲੋਂ ਹਸਪਤਾਲ ਵਿੱਚ ਸਟਾਫ ਦੀ ਹਾਜਰੀ, ਦਵਾਈਆਂ ਅਤੇ ਹੋਰ

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ Read More »

health

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ

ਪਟਿਆਲਾ 29 ਸਤੰਬਰ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋ ਦਿਲ ਨੁੰ ਬਿਮਾਰੀਆਂ ਤੋਂ ਬਚਾ ਕੇ ਸਿਹਤਮੰਦ ਰੱਖਣ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਦਿਲ ਦਿਵਸ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੀਆ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦੇਆ

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ Read More »

camp

ਜਨਹਿਤ ਸਮਿਤੀ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

ਪਟਿਆਲਾ, 29 ਸਤੰਬਰ : ਜਨਹਿਤ ਸਮਿਤੀ ਵੱਲੋਂ ਹਰ ਮਹੀਨੇ ਦੋ ਤੋ ਤਿੰਨ ਵਾਰ  ਬਾਰਾਦਰੀ ਗਾਰਡਨ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਂਦਾ ਹੈ। ਅੱਜ ਸੰਸਥਾ ਜਨਹਿਤ ਸਮਿਤੀ ਅਤੇ ਪਾਰਸ ਹੈਲਥ ਕੇਅਰ ਹਸਪਤਾਲ ਨਾਲ  ਮਿਲ ਕੇ ਬਾਰਾਦਰੀ ਗਾਰਡਨ ਪਟਿਆਲਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਚ ਸੈਰ ਪ੍ਰੇਮੀਆ ਨੇ ਆਪਣੇ ਟੈਸਟ ਕਰਵਾਏ। ਇਸ

ਜਨਹਿਤ ਸਮਿਤੀ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ Read More »

health

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ

ਪਟਿਆਲਾ 26 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ Read More »

health

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਪਟਿਆਲਾ 24 ਸਤੰਬਰ  –ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਸਰਜੀਕਲ ਵਾਰਡ, ਬੱਚਾ ਵਾਰਡ, ਐਮਰਜੈਂਸੀ, ਆਈ.ਸੀ.ਯੂ, ਫਾਰਮੇਸੀ ਆਦਿ ਦਾ ਦੋਰਾ ਕੀਤਾ।ਦੋਰੇ ਦੋਰਾਣ ਉਹਨਾਂ ਵੱਲੋਂ ਹਸਪਤਾਲ ਵਿੱਚ ਸਟਾਫ ਦੀ ਹਾਜਰੀ, ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਰਿਕਾਰਡ ਚੈਕ ਕੀਤਾ ਅਤੇ ਕਮਰਿਆ ਵਿੱਚ ਜਾ ਕੇ ਕੰਮ ਕਰ ਰਹੇ ਸਟਾਫ ਨਾਲ ਰੂ ਬਰੂ ਹੋ ਕੇ ਉਹਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਹਨਾਂ ਵੱਲੋਂ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜਾਂ ਨਾਲ ਗਲਬਾਤ ਕਰਕੇ ਉਹਨਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਮਿਲ ਰਹੀਆਂ ਮੁਫਤ ਦਵਾਈਆ ਬਾਰੇ ਵੀ ਪੁੱਛਿਆ, ਜਿਸ ਤੇਂ ਮਰੀਜਾਂ ਵੱਲੋਂ ਹਸਪਤਾਲ ਵਿੱਚ ਦਿਤੀਆਂ ਜਾ ਰਹੀਆ ਸਿਹਤ ਸੇਵਾਵਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਉਹਨਾਂ ਵਾਰਡਾਂ ਵਿੱਚ ਜਾ ਕੇ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ। ਉਹਨਾਂ ਮੋਕੇ ਤੇਂ ਮੋਜੂਦ ਮੈਡੀਕਲ ਅਫਸਰ ਅਤੇ ਸਟਾਫ ਨੂੰ ਹਰੇਕ ਮਰੀਜ ਨਾਲ ਪ੍ਰੇਮ ਭਰਿਆ ਵਤੀਰਾ ਰੱਖਣ, ਸਟਾਫ ਦਾ ਡਿਉਟੀ ਤੇਂ ਸਮੇ ਸਿਰ ਆਉਣਾ ਅਤੇ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਜਾਰੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆ। ਹਸਪਤਾਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਚਲਾਏ ਜਾਂਦੇ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।  

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ Read More »

kohali

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ

ਪਟਿਆਲਾ 19 ਸਤੰਬਰ –   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਆਯੋਜਿਤ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਕਿਹਾ ਕਿ ਹਸਪਤਾਲ ਵਿੱਚ ਮਰੀਜਾਂ ਲਈ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ Read More »

dengu

ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ

ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ੍ਹ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ Read More »

snake

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ

ਪਟਿਆਲਾ 19 ਸਤੰਬਰ  : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਹਫਤਾ ਮਨਾਇਆ ਗਿਆ। ਇਸ ਤਹਿਤ 15 ਤੋਂ 19 ਸਤੰਬਰ ਤੱਕ ਪਟਿਆਲਾ ਦੇ ਸਾਰੇ ਸਿਹਤ ਅਦਾਰਿਆਂ ਵਿੱਚ ਉਚੇਚੇ

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ Read More »

camp

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ

ਪਟਿਆਲਾ 17 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਤਿੰਨ ਦਿਨਾਂ ਲਈ 14 ਤੋਂ 16 ਸਤੰਬਰ ਤੱਕ 145 ਪਿੰਡਾਂ ਲਈ ਵਿਸ਼ੇਸ਼ ਮੈਡੀਕਲ ਕੈਂਪ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ Read More »

Scroll to Top