ਸਿਹਤ

mass

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ 

ਪਟਿਆਲਾ 29 ਅਕਤੂਬਰ – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੁੰ ਘਟਾਉਣ ਲਈ ਸਿਹਤ ਵਿਭਾਗ ਵੱਲੋ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ  Read More »

health

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ

ਪਟਿਆਲਾ 28 ਅਕਤੂਬਰ –  ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰਾ ਦੇ ਕਮਿਊਨਿਟੀ ਹੇਲਥ ਅਫਸਰਾਂ ਨੂੰ ਛੇ ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਬੋਲਦਿਆਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਕਿਹਾ ਕਿ ਸਾਰੇ ਆਯੂਸ਼ਮਾਨ ਕੇਂਦਰਾ ਵਿੱਚ ਛੇ ਤਰ੍ਹਾਂ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ Read More »

dengu

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ

ਪਟਿਆਲਾ, 24 ਅਕਤੂਬਰ 2025 – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ Read More »

civil

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਪਟਿਆਲਾ 18 ਅਕਤੂਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਧੁੰਏ ਕਾਰਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਆਤਿਸ਼ਬਾਜੀ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਜੁੜੀਆਂ ਹੋਈਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਗਿਰਾਵਟ ਵੱਲ ਜਾਣ ਕਾਰਣ

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ Read More »

health

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਿਆਲਾ 15 ਅਕਤੂਬਰ – ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਮਾਨਸਿਕ ਬਿਮਾਰੀਆਂ ਤੋ ਬਚਾਅ ਦੀ ਜਾਗਰੂਕਤਾ ਲਈ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਸੰਜੇ ਕਾਮਰਾ ਨੇ ਕਿਹਾ ਕਿ ਅੱਜ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿੱਚ ਅਨਿਯਮਿਤ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ Read More »

health

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ

ਪਟਿਆਲਾ 14 ਅਕਤੂਬਰ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਜਿਲ੍ਹੇ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਬਾਲੜੀਆਂ ਦੇ ਅਧਿਕਾਰਾਂ

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ Read More »

dr. balbir

ਡਾ ਬਲਬੀਰ ਸਿੰਘ ਨੇ ਸੱਤ ਨਵੀਂਆਂ  ਵੈਨਾਂ ਨੂੰ ਹਰੀ ਝੰਡੀ ਦੇ ਕੇ  ਪਿੰਡਾਂ ‘ ਚ ਕੀਤਾ ਰਵਾਨਾ 

ਪਟਿਆਲਾ, 11 ਅਕਤੂਬਰ :  ਪੰਜਾਬ ਦੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ  ਬਲਬੀਰ ਸਿੰਘ ਨੇ ਅੱਜ ਸੱਤ ਨਵੀਆਂ  ਤਿਆਰ ਕੀਤੀਆਂ ਮੋਬਾਈਲ ਮੈਡੀਕਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਪਟਿਆਲਾ ਦੇ ਵੱਖ-ਵੱਖ ਦਿਹਾਤੀ ਖੇਤਰਾਂ ਵੱਲ ਰਵਾਨਾ ਕੀਤਾ। ਇਹ ਪ੍ਰੋਜੈਕਟ ਹੰਸ ਫਾਊਂਡੇਸ਼ਨ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਸਾਂਝੀ ਕੋਸ਼ਿਸ਼ ਹੈ ਜਿਸਦਾ

ਡਾ ਬਲਬੀਰ ਸਿੰਘ ਨੇ ਸੱਤ ਨਵੀਂਆਂ  ਵੈਨਾਂ ਨੂੰ ਹਰੀ ਝੰਡੀ ਦੇ ਕੇ  ਪਿੰਡਾਂ ‘ ਚ ਕੀਤਾ ਰਵਾਨਾ  Read More »

park

ਭਾਰਤ ਵਿੱਚ ਹਰ ਸਾਲ ਛਾਤੀ ਦੇ ਕੈਂਸਰ ਦੇ 1.90 ਲੱਖ ਨਵੇਂ ਕੇਸ ਸਾਹਮਣੇ ਆਉਂਦੇ ਹਨ: ਡਾ. ਮੁਵੀਨ

ਪਟਿਆਲਾ : “ਭਾਰਤ ਵਿੱਚ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵਧ ਰਹੇ ਰੁਝਾਨ ਅਤੇ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ” ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਪਾਰਕ ਹਸਪਤਾਲ ਦੇ ਡਾਕਟਰਾਂ ਦੀ ਇੱਕ ਟੀਮ ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾ. (ਬ੍ਰਿਗੇਡੀਅਰ) ਹਰਿੰਦਰ ਪਾਲ ਸਿੰਘ, ਸੀਨੀਅਰ ਕੰਸਲਟੈਂਟ ਸਰਜੀਕਲ ਓਨਕੋਲੋਜੀ ਡਾ. ਵਿਜੇ  ਜਗੜ , ਕੰਸਲਟੈਂਟ ਮੈਡੀਕਲ ਓਨਕੋਲੋਜੀ ਡਾ. ਮੁਵੀਨ ਕੁਮਾਰ ਮਿੱਤਲ, ਕੰਸਲਟੈਂਟ ਨਿਊਕਲੀਅਰ

ਭਾਰਤ ਵਿੱਚ ਹਰ ਸਾਲ ਛਾਤੀ ਦੇ ਕੈਂਸਰ ਦੇ 1.90 ਲੱਖ ਨਵੇਂ ਕੇਸ ਸਾਹਮਣੇ ਆਉਂਦੇ ਹਨ: ਡਾ. ਮੁਵੀਨ Read More »

syrup

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ

ਚੇਨਈ : ਮੱਧ ਪ੍ਰਦੇਸ਼ ਪੁਲੀਸ ਨੇ ਤਾਮਿਲਨਾਡੂ ਅਧਾਰਤ ਦਵਾਈ ਕੰਪਨੀ ਸ੍ਰੀਸਨ ਫਾਰਮਾ ਦੇ ਮਾਲਕ ਰੰਗਨਾਥਨ ਗੋਵਿੰਦਨ ਨੂੰ ਚੇਨਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਮਿਲਾਵਟੀ ਖੰਘ ਦੀ ਦਵਾਈ ਕੋਲਡਰਿਫ ਤਿਆਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਘੱਟੋ-ਘੱਟ 20 ਬੱਚਿਆਂ ਦੀ ਜਾਨ ਗਈ ਸੀ। ਜਾਣਕਾਰੀ ਅਨੁਸਾਰ, ਗੋਵਿੰਦਨ ਦੀ ਗਤੀਵਿਧੀਆਂ ‘ਤੇ ਪੁਲੀਸ ਅਤੇ ਡਰੱਗ ਕੰਟਰੋਲ ਵਿਭਾਗ

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ Read More »

noble

ਬਰੁਨਕੋ, ਰੈਮਸਡੇਲ ਅਤੇ ਸਾਕਾਗੁਚੀ ਨੂੰ ਇਮਿਊਨ ਪ੍ਰਣਾਲੀ ’ਤੇ ਖੋਜ ਲਈ ਸਨਮਾਨ

ਸਟਾਕਹੋਮ, 6 ਅਕਤੂਬਰ : ਸਾਲ 2025 ਦੇ ਨੋਬੇਲ ਪੁਰਸਕਾਰਾਂ ਦੀ ਲੜੀ ਦੀ ਸ਼ੁਰੂਆਤ ਮੈਡੀਸਿਨ ਸ਼੍ਰੇਣੀ ਨਾਲ ਹੋ ਗਈ ਹੈ। ਸੋਮਵਾਰ ਨੂੰ ਐਲਾਨ ਕੀਤਾ ਗਿਆ ਕਿ ਮੈਰੀ ਈ. ਬਰੁਨਕੋ, ਫਰੈੱਡ ਰੈਮਸਡੇਲ ਅਤੇ ਸ਼ਿਮੌਨ ਸਾਕਾਗੁਚੀ ਨੂੰ ‘ਪੈਰੀਫੇਰਲ ਇਮਿਊਨ ਟਾਲਰੈਂਸ’ ਨਾਲ ਜੁੜੀਆਂ ਉਨ੍ਹਾਂ ਦੀਆਂ ਮਹੱਤਵਪੂਰਨ ਖੋਜਾਂ ਲਈ ਨੋਬੇਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਖੋਜ ਸਰੀਰ

ਬਰੁਨਕੋ, ਰੈਮਸਡੇਲ ਅਤੇ ਸਾਕਾਗੁਚੀ ਨੂੰ ਇਮਿਊਨ ਪ੍ਰਣਾਲੀ ’ਤੇ ਖੋਜ ਲਈ ਸਨਮਾਨ Read More »

Scroll to Top