ਸਿਹਤ

sanjay

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ

ਪਟਿਆਲਾ 17 ਸਤੰਬਰ – ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਸੰਜੇ ਕਾਮਰਾ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਵਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ.ਸੰਜੇ ਕਾਮਰਾ ਮੈਡੀਸਨ ਦੇ ਮਾਹਿਰ ਹਨ, ਜੋ ਕਿ ਪਹਿਲਾਂ ਜਿਲ੍ਹਾ ਸੰਗਰੂਰ ਵਿਖੇ ਸਿਵਲ ਸਰਜਨ ਦੇ ਅਹੁਦੇ ਤੇ […]

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ Read More »

nurse

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਪਟਿਆਲਾ 12 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ / ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾ ਵੱਲੋਂ ਵੀ ਭਾਗ

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ

ਪਟਿਆਲਾ 11 ਸਤੰਬਰ –  ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਿਹਤ ਵਿਭਾਗ ਪਟਿਆਲਾ ਅਤੇ ਪੰਜਾਬ ਸਟੇਟ ਕੰਟਰੋਲ ਏਡਸ ਸੋਸਾਇਟੀ ਦੀ ਜਿਲ੍ਹਾ ਦਿਸ਼ਾ ਕਲਸਟਰ ਪਟਿਆਲਾ ਵੱਲੋਂ “ਐਚ ਆਈਵੀ ਮਰੀਜ਼ਾਂ ਦੀ ਸਮਾਜਿਕ ਸੁਰੱਖਿਆ” ਵਿਸ਼ੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਨੈਸ਼ਨਲ ਏਡਸ ਕੰਟਰੋਲ ਪ੍ਰੋਗਰਾਮ

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ Read More »

student

ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ

ਪਟਿਆਲਾ 10 ਸਤੰਬਰ – ਪੰਜਾਬ ਵਿੱਚ ਹੜਾਂ ਕਾਰਨ ਭਾਰੀ ਮਾਤਰਾ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਏ ਹਨ। ਹੜਾਂ ਮਗਰੋਂ ਫੈਲਣ ਵਾਲੀਆਂ ਬਿਮਾਰੀਆਂ, ਹਲਕਾਅ, ਡਾਇਰੀਆ, ਮੱਛਰਾਂ ਆਦਿ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਦਸਣ ਹਿੱਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਸਿਹਤ ਵਿਭਾਗ ਵੱਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ

ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ Read More »

health

ਉਮੀਦ ਤੇ ਹਿੰਮਤ ਨਾਲ ਜੁੜ ਕੇ ਆਤਮਹੱਤਿਆ ਨੂੰ ਰੋਕਣਾ ਸੰਭਵ- ਮੈਡੀਕਲ ਸੁਪਰਡੈਂਟ

ਪਟਿਆਲਾ 10 ਸਤੰਬਰ –  ਸਿਹਤ ਵਿਭਾਗ ਪਟਿਆਲਾ ਵੱਲੋਂ ਅੱਜ ਮਾਤ ਕੁਸ਼ੱਲਿਆ  ਹਸਪਤਾਲ ਪਟਿਆਲਾ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸਿਵਿਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਅੱਜ ਕੱਲ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਅੱਜ ਕੱਲ ਬਹੁਤ ਸਾਰੇ ਲੋਕ ਜੀਵਨ ਸ਼ੈਲੀ ਵਿੱਚ ਆਏ  ਬਦਲਾਅ ਕਾਰਨ ਤਨਾਅ

ਉਮੀਦ ਤੇ ਹਿੰਮਤ ਨਾਲ ਜੁੜ ਕੇ ਆਤਮਹੱਤਿਆ ਨੂੰ ਰੋਕਣਾ ਸੰਭਵ- ਮੈਡੀਕਲ ਸੁਪਰਡੈਂਟ Read More »

health

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ

ਪਟਿਆਲਾ 9 ਸਤੰਬਰ – ਸਿਹਤ ਮੰਤਰੀ ਡਾ.ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਪੰਜਾਬ ਸ਼੍ਰੀ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ-ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ-ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਨੂੰ ਮੁਖ ਰੱਖਦੇ ਹੋਏ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਜਿਲ੍ਹਾ ਪਟਿਆਲਾ ਦੀ ਹਲਵਾਈ ਐਸੋਸੀਏਸ਼ਨ ਦੇ ਮੈਂਬਰਾਂ ਨਾਲ

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ Read More »

balbir

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ

ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ, ਮਹਿਮੂਦਪੁਰ, ਜੁਲਾਹਖੇੜੀ ਅਤੇ ਦੁਧਨ ਸਾਧਾਂ ਵਿਖੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ Read More »

health

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                   

ਪਟਿਆਲਾ 3 ਸਤੰਬਰ –  ਡਾਇਰੈਕਟਰ  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫਤਾ  “ਸਿਹਤਮੰਦ ਜੀਵਨ ਲਈ ਸਹੀ ਭੋਜਨ ਖਾਓ”  ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                    Read More »

health

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ

ਪਟਿਆਲਾ 2 ਸਤੰਬਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮਕੇਐਚ ਡਾ.ਐਸਜੇ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਟ੍ਰੇਨਿੰਗ ਅਤੇ ਕੁਇਜ਼ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਆਫਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀਪੀਆਰ ਦੇ ਚੀਫ

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ Read More »

health

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ

ਪਟਿਆਲਾ, 29 ਅਗਸਤ  : ਇਸ ਸਾਲ ਦੇਰ ਤੱਕ ਅਤੇ ਲਗਾਤਾਰ ਪੈ ਰਹੇ ਮੀਂਹਾਂ ਕਾਰਨ ਕਈ ਨੀਂਵੇਂ ਇਲਾਕਿਆਂ ਵਿੱਚ ਖੜ੍ਹੇ ਪਾਣੀ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ Read More »

Scroll to Top