ਸਿਹਤ

health

ਅੱਖ ਦਾਨ ਪੰਦਰਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ

ਪਟਿਆਲਾ, 27 ਅਗਸਤ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ 40ਵਾਂ ਕੌਮੀ  ਅੱਖਾਂ  ਦਾਨ  ਪੰਦਰਵਾੜਾ 25 ਅਗਸਤ ਤੋਂ ਅੱਠ ਸਤੰਬਰ ਤੱਕ ‘ਅੱਖਾਂ ਦਾਨ  ਕਰੋ, ਅਪਣੀ ਵਿਰਾਸਤ ਛੱਡੋ’ ਥੀਮ ਤਹਿਤ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ […]

ਅੱਖ ਦਾਨ ਪੰਦਰਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ Read More »

meeting

ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ

ਪਟਿਆਲਾ 25  ਅਗਸਤ : ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਦੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰਨ ਤਾਂ ਜੋ ਕੰਮ ਦੇ ਬਿਹਤਰ

ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ Read More »

van

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 22 ਅਗਸਤ : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Read More »

dengu

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ

ਪਟਿਆਲਾ, 22 ਅਗਸਤ  : ਇਸ ਸਾਲ ਦੇਰ ਤੱਕ ਚੱਲ ਰਹੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸੇ ਕੜੀ ਤਹਿਤ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ Read More »

mayour

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ

ਪਟਿਆਲਾ 20 ਅਗਸਤ – ਪਿਛਲੇ ਇੱਕ ਹਫਤੇ ਤੋਂ ਡੇਂਗੂ ਦੇ ਕੇਸਾਂ ਦੀ ਗਿਣਤੀ ਵਧਣ ਕਰਕੇ ਪਟਿਆਲਾ ਸ਼ਹਿਰੀ ਖੇਤਰ ਦੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਸਪੈਸ਼ਲ ਅਭਿਆਨ ਚਲਾਇਆ ਗਿਆ। ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਕੁੰਦਨ ਗੋਗੀਆਂ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸਿਹਤ

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ Read More »

mayour

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 19 ਅਗਸਤ : ਅੱਜ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗ ਏ’ਯੁੱਧ ਨਸਿਆਂ ਵਿਰੁੱਧ’ਮੁਹਿਮ ਜੋ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿੱਚ ਨਹਿਰੂ ਪਾਰਕ ਵਿੱਚ ਮੋਰਿੰਨਗ ਕਲੱਬ,ਸੈਰ ਪ੍ਰੇਮੀਆ ਨੂੰ ਸ੍ਰੀ ਕੁੰਦਨ ਗੋਗੀਆ ਮੇਅਰ ਪਟਿਆਲਾ ਨੇ ਅਪੀਲ ਕੀਤੀ ਤੇ  ਸਨੇਹਿਆ ਦਿੱਤਾ ਨਸਿਆਂ ਵਿਰੁੱਧ ਲਾਮਬੰਧ ਹੋਣ ਦਾ ਸੱਦਾ ਦਿੱਤਾ ਇਸ ਦੁਰਾਨ ਉਨਾ

ਮੇਅਰ ਗੋਗੀਆ ਵਲੋ ਨਸਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ Read More »

student

ਪਿੰਡਾਂ ਦੇ ਬੱਚਿਆਂ ਨੇ ਸਿਖੇ ਜ਼ਿੰਦਗੀਆਂ ਬਚਾਉਣ ਦੇ ਫਸਟ ਏਡ ਸੀ ਪੀ ਆਰ ਤਰੀਕੇ

ਪਟਿਆਲਾ, 19 ਅਗਸਤ : ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਰਾਮਗੜ੍ਹ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਹਿਲੀ ਵਾਰ ਫਸਟ ਏਡ, ਸੀ ਪੀ ਆਰ, ਗੈਸਾਂ ਲੀਕ ਹੋਣ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਦਮੇਂ, ਬਿਜਲੀ ਕਰੰਟ, ਕਾਲਾ ਪੀਲੀਆਂ ਕੈਂਸਰ ਦੇ ਕਾਰਨਾਂ ਅਤੇ ਹੈਲਪ ਲਾਈਨ ਨੰਬਰਾਂ ਬਾਰੇ ਭਰਪੂਰ ਜਾਣਕਾਰੀ ਮਿਲੀ ਹੈ ਜਿਸ ਹਿੱਤ ਮੁੱਖ ਅਧਿਆਪਕਾਂ ਸ੍ਰੀਮਤੀ ਪ੍ਰਮਿੰਦਰ ਕੌਰ

ਪਿੰਡਾਂ ਦੇ ਬੱਚਿਆਂ ਨੇ ਸਿਖੇ ਜ਼ਿੰਦਗੀਆਂ ਬਚਾਉਣ ਦੇ ਫਸਟ ਏਡ ਸੀ ਪੀ ਆਰ ਤਰੀਕੇ Read More »

health

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ

ਪਟਿਆਲਾ 19 ਅਗਸਤ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 18 ਅਗਸਤ ਤੋਂ 23 ਅਗਸਤ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ Read More »

health

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ , 13 ਅਗਸਤ  : ਹਰੇਕ ਬੁੱਧਵਾਰ ਵਾਂਗ ਇਸ ਵਾਰੀ ਵੀ ਪਟਿਆਲਾ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਤੇ ਗੰਰਭਵਤੀ ਮਹਿਲਾਵਾਂ ਦਾ ਟੀਕਾਕਰਣ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਦੇ ਸਰਕਾਰ ਦੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਬੁੱਧਵਾਰ ਨੂੰ ਸਾਰੀਆਂ ਸਿਹਤ

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ Read More »

doctor

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ

ਪਟਿਆਲਾ, 10 ਅਗਸਤ: “ਗੰਭੀਰ ਹਾਰਟ ਵਾਲਵ ਦੀਆਂ ਬਿਮਾਰੀਆਂ ਲਈ ਨਾਨ- ਇਨਵੈਸਿਵ ਤਕਨੀਕਾਂ ਸਭ ਤੋਂ ਪ੍ਰਭਾਵਸ਼ਾਲੀ ਹਨ ਅਤੇ ਇਸ ਬਾਰੇ ਜਾਗਰੂਕਤਾ ਫੈਲਾਣ ਦੀ ਲੋੜ ਹੈ। ਬਿਮਾਰ ਵਾਲਵ ਵਾਲੇ ਬੁਜ਼ੁਰਗ ਲੋਕ ਮਾਲੂਕ ਜੀਵਨ ਜੀਉਂਣ ਲਈ ਮਜਬੂਰ ਹੁੰਦੇ ਹਨ। ਬਿਮਾਰ ਹਾਰਟ ਵਾਲਵ ਦੀ ਮੁਰੰਮਤ ਬਿਨਾਂ ਸਰਜਰੀ ਦੇ ਕੀਤੀ ਜਾ ਸਕਦੀ ਹੈ ਅਤੇ ਰੋਗੀ ਇੱਕ ਸਿਹਤਮੰਦ ਜੀਵਨ ਜੀ ਸਕਦੇ ਹਨ।“

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ Read More »

Scroll to Top