ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ […]









