ਸਿਖਿਆ

school

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ

ਪਟਿਆਲਾ, 6 ਮਾਰਚ : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰ ਪਾਲ ਸਿੰਘ ਦੇ ਤਾਲਮੇਲ ਨਾਲ ਅੱਜ ਗੱਜੂਮਾਜਾ ਸਕੂਲ ਤੋਂ ਦਾਖਲਾ ਮੁਹਿੰਮ ਤਹਿਤ ਮੋਬਾਇਲ ਵੈਨ ਸੈਸ਼ਨ 2026-2027 ਲਈ ਸਕੂਲ ਵਿੱਚੋ ਰਵਾਨਾ ਕੀਤੀ ਗਈ। ਇਸ ਮੋਬਾਈਲ […]

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ Read More »

khalsa

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ

ਪਟਿਆਲਾ, 6 ਮਾਰਚ : ਪਟਿਆਲਾ ਦੇ ਵੱਕਾਰੀ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਦੀ ਇੱਕ ਹੋਣਹਾਰ ਵਿਦਿਆਰਥਣ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ ਵੱਡੀ ਮੱਲ ਮਾਰਦਿਆਂ ਸੰਸਥਾ ਅਤੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਪੋਸਟ ਗ੍ਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ ਯੂ.ਪੀ.ਐਸ.ਸੀ. ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਦੇਸ਼ ਭਰ ਵਿੱਚੋਂ 15ਵਾਂ ਰੈਂਕ ਹਾਸਲ

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ Read More »

modi

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਪਟਿਆਲਾ: 6 ਮਾਰਚ, 2026 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ,ਪਟਿਆਲਾ ਵੱਲੋਂ ਅੱਜ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪਰਮਜੀਤ ਸਿੰਘ ਆਈ.ਏ.ਐਸ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਨੇ ਕੀਤੀ।ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ.

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’

ਪਟਿਆਲਾ, 5 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵੱਲੋਂ ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ‘ਪੰਜਾਬ ਦਾ ਬਟਵਾਰਾ: ਰੈੱਡਕਲਿਫ਼ ਸੀਮਾ ਦੀ ਰਾਜਨੀਤੀ’ ਵਿਸ਼ੇ ਉੱਤੇ ਇਹ ਭਾਸ਼ਣ ਦੇਸ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪਰੋ-ਵਾਈਸ-ਚਾਂਸਲਰ ਡਾ. ਅਮਰਜੀਤ ਸਿੰਘ ਨੇ ਦਿੱਤਾ। ਡਾ. ਅਮਰਜੀਤ ਸਿੰਘ ਨੇ ਆਪਣੇ ਇਸ ਭਾਸ਼ਣ ਵਿੱਚ ਦੇਸ ਦੇ ਬਟਵਾਰੇ ਸਬੰਧੀ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’ Read More »

pu

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 3 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 450 ਪ੍ਰਤੀਭਾਗੀਆਂ ਨੇ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਦੇ ਅਦਾਰੇ ਨਾਲ਼ ਕੀਤਾ ਗਿਆ ਅਕਾਦਮਿਕ ਇਕਰਾਰਨਾਮਾ

ਪਟਿਆਲਾ, 2 ਮਾਰਚ – ਪੰਜਾਬੀ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਦੇ ਅਦਾਰੇ ‘ਯੂਨੀਵਰਸਲ ਬਿਜ਼ਨਸ ਸਕੂਲ’ ਨਾਲ਼ ਅਕਾਦਮਿਕ ਸਾਂਝ ਕਾਇਮ ਕਰਦਿਆਂ ਇੱਕ ਅਹਿਮ ਇਕਰਾਰਨਾਮਾ ਕੀਤਾ ਗਿਆ ਹੈ। ਇਸ ਇਕਰਾਰਨਾਮੇ ‘ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਹਸਤਾਖ਼ਰ ਕੀਤੇ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਵੱਲੋਂ ਜੀ.ਸੀ.ਏ. ਆਸਟ੍ਰੇਲੀਆ ਦੇ ਚਾਂਸਲਰ ਡਾ. ਗੈਰੀ ਮਲਹੋਤਰਾ ਨੇ ਸਹੀ ਪਾਈ। ਡਾ. ਜਗਦੀਪ ਸਿੰਘ

ਪੰਜਾਬੀ ਯੂਨੀਵਰਸਿਟੀ ਵੱਲੋਂ ਆਸਟ੍ਰੇਲੀਆ ਦੇ ਅਦਾਰੇ ਨਾਲ਼ ਕੀਤਾ ਗਿਆ ਅਕਾਦਮਿਕ ਇਕਰਾਰਨਾਮਾ Read More »

modi2

ਮੋਦੀ ਕਾਲਜ ਵਿਖੇ ‘ਵਿਗਿਆਨ ਵਿੱਚ ਔਰਤਾਂ: ਵਿਕਿਸਤ ਭਾਰਤ ਦਾ ਸੰਕਲਪ’ ਵਿਸ਼ੇ ‘ਤੇ ਰਾਸ਼ਟਰੀ ਵਿਗਿਆਨ ਦਿਵਸ ਆਯੋਜਿਤ

ਪਟਿਆਲਾ :02 ਮਾਰਚ. 2026 – ਡੀ.ਬੀ.ਟੀ ਸਟਾਰ ਦਾ ਦਰਜਾ ਪ੍ਰਾਪਤ ਸਥਾਨਕ ਕਾਲਜ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ ਨੋਬਲ ਪੁਰਸਕਾਰ ਜੇਤੂ ਭਾਰਤੀ ਭੌਤਿਕ ਵਿਗਿਆਨੀ ਡਾ. ਚੰਦਰਸ਼ੇਖਰ ਵੈਂਕਟ ਰਮਨ ਨੂੰ ਯਾਦ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਔਰਤ-ਵਿਗਿਆਨਕਾਂ, ਤਕਨੀਕੀ ਮਾਹਿਰਾਂ ਵੱਜੋਂ ਅਤੇ ਖੋਜ ਦੇ ਖੇਤਰ ਵਿੱਚ ਔਰਤਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਗਰੂਕ ਕਰਨ

ਮੋਦੀ ਕਾਲਜ ਵਿਖੇ ‘ਵਿਗਿਆਨ ਵਿੱਚ ਔਰਤਾਂ: ਵਿਕਿਸਤ ਭਾਰਤ ਦਾ ਸੰਕਲਪ’ ਵਿਸ਼ੇ ‘ਤੇ ਰਾਸ਼ਟਰੀ ਵਿਗਿਆਨ ਦਿਵਸ ਆਯੋਜਿਤ Read More »

pu3

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਗਿਆਨਕ ਵਿਸ਼ਿਆਂ ‘ਤੇ ਵਿਸ਼ੇਸ਼ ਭਾਸ਼ਣ ਕਰਵਾਏ

ਪਟਿਆਲਾ, 27 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਗਿਆਨਕ ਵਿਸ਼ਿਆਂ ‘ਤੇ ਵਿਸ਼ੇਸ਼ ਭਾਸ਼ਣ ਕਰਵਾਏ ਗਏ। ‘ਕੇ. ਕੇ. ਨੰਦਾ ਫਾਊਂਡੇਸ਼ਨ ਫਾਰ ਐਡਵਾਂਸਮੈਂਟ ਆਫ ਪਲਾਂਟ ਸਾਇੰਸਜ਼’ ਦੇ ਪੰਜਾਬੀ ਯੂਨੀਵਰਸਿਟੀ ਚੈਪਟਰ ਅਤੇ ‘ਨਾਸੀ ਸੀ.ਈ.ਆਰ. ਚੈਪਟਰ’ ਦੇ ਸਹਿਯੋਗ ਨਾਲ਼ ਕਰਵਾਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਵਿਗਿਆਨਕ ਵਿਸ਼ਿਆਂ ‘ਤੇ ਇਹ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਗਿਆਨਕ ਵਿਸ਼ਿਆਂ ‘ਤੇ ਵਿਸ਼ੇਸ਼ ਭਾਸ਼ਣ ਕਰਵਾਏ Read More »

state

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ

ਪਟਿਆਲਾ, 24 ਫ਼ਰਵਰੀ 2026: ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਦੇ  ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਚੱਲ ਰਹੇ ਐਨ.ਐੱਸ.ਐੱਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ, ਜਿਲ੍ਹਾ ਨੋਡਲ ਅਫਸਰ ਸਵੀਪ ਪਟਿਆਲਾ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਯੋਗ ਵੋਟਰਾਂ

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ Read More »

bains

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ

ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀ ਹੁਣ ਬਹੁਤ ਜਲਦ ਆਧੁਨਿਕ ਕੰਪਿਊਟਰਾਂ ਦਾ ਆਨੰਦ ਮਾਣ ਸਕਣਗੇ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਡਿਜ਼ੀਟਲ ਢਾਂਚਾਗਤ ਮਜ਼ਬੂਤੀ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਕਰੀਬ 400 ਕਰੋੜ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ Read More »

Scroll to Top