ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ
ਪਟਿਆਲਾ, 29 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ 37ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ‘ਸੂਫ਼ੀਆਨਾ ਸ਼ਾਮ’ ਕਰਵਾਈ ਗਈ, ਜਿਸ ਵਿੱਚ ਉੱਘੇ ਸੂਫ਼ੀ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਨੇ ਆਪਣੀ ਗਾਇਕੀ ਦਾ ਰੰਗ ਬੰਨ੍ਹਿਆ। ਇਸ ਮੌਕੇ ਖੇਤੀਬਾੜੀ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੁੱਖ ਮਹਿਮਾਨ […]
ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ Read More »








