ਸਿਖਿਆ

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ

ਪਟਿਆਲਾ, 09 ਜਨਵਰੀ – ਪੰਜਾਬੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਤਹਿਤ ਚੱਲ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਈ. ਈ.ਪੀ. ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਇੱਕ ਅਹਿਮ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਵਾਤਾਵਰਣ ਜਾਗਰੂਕਤਾ ਨੂੰ ਉਤਸਾਹਿਤ ਕਰਨ, ਵਾਤਾਵਰਣ-ਕੇਂਦਰਿਤ ਗਤੀਵਿਧੀਆਂ ਨੂੰ ਲਾਗੂ ਕਰਨ ਅਤੇ […]

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ Read More »

pu-1

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ‘ਬੋਲਦੇ ਚਿਰਾਗ਼’ ਪੁਸਤਕ ਰਿਲੀਜ਼

ਪਟਿਆਲਾ,  7 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਸ਼ਵਨੀ ਰਾਜਪੁਰਾ ਦੀ ਵਾਰਤਕ ਪੁਸਤਕ ‘ਬੋਲਦੇ ਚਿਰਾਗ਼’ ਰਿਲੀਜ਼ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਲੇਖਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਹੋ ਰਹੇ ਕਾਰਜਾਂ ਦਾ ਭਰਵਾਂ ਸਵਾਗਤ ਕੀਤਾ ਜਾਣਾ ਬਣਦਾ ਹੈ ਤਾਂ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ‘ਬੋਲਦੇ ਚਿਰਾਗ਼’ ਪੁਸਤਕ ਰਿਲੀਜ਼ Read More »

pu

ਅਧਿਆਪਕਾਂ ਦਾ ਗਿਆਨ ਅਤੇ ਤਕਨਾਲੌਜੀ ਦੇ ਨਵੇਂ ਰੁਝਾਨਾਂ ਨਾਲ਼ ਜੁੜਨਾ ਬਹੁਤ ਜ਼ਰੂਰੀ: ਉਪ-ਕੁਲਪਤੀ

ਪਟਿਆਲਾ, 07 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਦੋ ਆਨਲਾਈਨ ਕੋਰਸਾਂ ਦਾ ਉਦਘਾਟਨ ਕੀਤਾ ਗਿਆ। ‘ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ’ ਅਤੇ ‘ਰਿਫ਼ਰੈਸ਼ਰ ਕੋਰਸ ਇਨ ਰਿਸਰਚ ਮੈਥੋਡੋਲੋਜੀ ਐਂਡ ਐਥਿਕਸ’ ਨਾਮਕ ਇਹ ਦੋਹੇਂ ਕੋਰਸ ਆਨਲਾਈਨ ਮੋਡ ਵਿੱਚ ਸ਼ੁਰੂ ਕੀਤੇ ਗਏ ਹਨ। ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ

ਅਧਿਆਪਕਾਂ ਦਾ ਗਿਆਨ ਅਤੇ ਤਕਨਾਲੌਜੀ ਦੇ ਨਵੇਂ ਰੁਝਾਨਾਂ ਨਾਲ਼ ਜੁੜਨਾ ਬਹੁਤ ਜ਼ਰੂਰੀ: ਉਪ-ਕੁਲਪਤੀ Read More »

vc

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ  ਮੁਬਾਰਕਬਾਦ ਦਿੱਤੀ ਗਈ। ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ  Read More »

2026

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ ‘ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ Read More »

student

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ

ਚੰਡੀਗੜ, 31 ਦਸੰਬਰ : ਪੰਜਾਬ ਅੰਦਰ ਇਸ ਸਮੇ ਠੰਡ ਨੇ ਆਪਣੀਆਂ ਸਾਰੀਆਂ ਹਦਾਂ ਪਾਰ ਕਰ ਦਿਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ ਅੰਦਰ ਦੁਬਕੇ ਪਏ ਹਨ। ਹੁਣ ਸਰਕਾਰ ਨੇ ਵੀ ਵਧਦੀ ਠੰਡ ਨੂੰ ਦੇਖਦੇ ਹੋਏ ਸਕੂਲੀ ਬਚਿਆਂ ਦੀਆਂ ਛੁੱਟੀਆਂ ਵਿਚ ਹੋਰ ਵਾਧਾ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ Read More »

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ

ਪਟਿਆਲਾ, 30 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਨਵੇਂ ਸਾਲ 2026 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਬਾਰੇ ਅਗਾਊਂ ਵਿਉਂਤਬੰਦੀ ਕਰਨ ਹਿਤ ਕੈਲੰਡਰ ਦੀ ਅਹਿਮ ਭੂਮਿਕਾ ਹੁੰਦੀ

ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ Read More »

ਮਿਹਨਤੀ ਵਿਦਿਆਰਥੀਆਂ ਨਾਲ਼ ਹਮੇਸ਼ਾ ਖੜ੍ਹੀ ਹੈ ਪੰਜਾਬੀ ਯੂਨੀਵਰਸਿਟੀ: ਉਪ-ਕੁਲਪਤੀ

ਪਟਿਆਲਾ, 27 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐੱਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈੱਟ, ਪੀ.ਸੀ.ਐੱਸ. ਜੂਡੀਸ਼ੀਅਲ ਨਾਲ਼ ਸਬੰਧਤ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ

ਮਿਹਨਤੀ ਵਿਦਿਆਰਥੀਆਂ ਨਾਲ਼ ਹਮੇਸ਼ਾ ਖੜ੍ਹੀ ਹੈ ਪੰਜਾਬੀ ਯੂਨੀਵਰਸਿਟੀ: ਉਪ-ਕੁਲਪਤੀ Read More »

pu

ਯੂਨੀਵਰਸਿਟੀ ਕਾਲਜ ਘਨੌਰ ਦੇ ਵਿਦਿਆਰਥੀ ਮੈਗਜ਼ੀਨ ‘ਵੀਚਾਰ’  ਦਾ ਤੀਜਾ ਅੰਕ ਕੀਤਾ ਰਿਲੀਜ਼

ਪਟਿਆਲਾ, 27 ਦਸੰਬਰ –‘ਸਿਰਜਣਾਤਮਕ ਰੁਚੀਆਂ ਦਾ ਵਿਕਾਸ ਕਰਨ ਪੱਖੋਂ ਵਿਦਿਆਰਥੀ ਮੈਗਜ਼ੀਨ ਦਾ ਪ੍ਰਕਾਸ਼ਨ ਇੱਕ ਅਹਿਮ ਕਦਮ ਹੈ।’ ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ ਦੇ ਵਿਦਿਆਰਥੀ ਮੈਗਜ਼ੀਨ ‘ਵੀਚਾਰ’ ਦਾ ਤੀਜਾ ਅੰਕ ਰਿਲੀਜ਼ ਕਰਨ ਸਮੇਂ ਪ੍ਰਗਟਾਏ ਗਏ। ਉਨ੍ਹਾਂ ਕਾਲਜ ਨੂੰ ਇਸ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਬਦਲਦੇ ਸਮੇਂ ਨਾਲ਼

ਯੂਨੀਵਰਸਿਟੀ ਕਾਲਜ ਘਨੌਰ ਦੇ ਵਿਦਿਆਰਥੀ ਮੈਗਜ਼ੀਨ ‘ਵੀਚਾਰ’  ਦਾ ਤੀਜਾ ਅੰਕ ਕੀਤਾ ਰਿਲੀਜ਼ Read More »

teacher

ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ

ਪਟਿਆਲਾ : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਬਲਾਕ ਪਟਿਆਲਾ-2 ਦੇ ਹੋਣਹਾਰ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਹੈ। ਇਹ ਸਨਮਾਨ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਦੇ ਸੈਮੀਨਾਰ ਹਾਲ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਦਿੱਤਾ ਗਿਆ। ਸਨਮਾਨਿਤ ਹੋਏ ਅਧਿਆਪਕਾਂ ਵਿੱਚ ਅਧਿਆਪਕਾ ਏਮਨਦੀਪ ਕੌਰ, ਤਰਵਿੰਦਰ

ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ Read More »

Scroll to Top