ਸਿਖਿਆ

pu

ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਰਿਹਾ ਸਮਰਪਿਤ

ਪਟਿਆਲਾ, 10 ਦਸੰਬਰ- ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਇਆ ਜਾਂਦਾ ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਸਮਰਪਿਤ ਰਿਹਾ। ਵਿਭਾਗ ਦੇ ‘ਪ੍ਰੋ. ਦਲਜੀਤ ਸਿੰਘ ਯਾਦਗਾਰ ਹਾਲ’ ਵਿੱਚ ਕਰਵਾਏ ਇਸ ਪ੍ਰੋਗਰਾਮ ਦਾ ਆਰੰਭ ਥਾਪਰ ਯੂਨੀਵਰਸਿਟੀ ਤੋਂ ਪਧਾਰੇ ਡਾ. ਹੁਸਨਬੀਰ ਪੰਨੂ ਨੇ ਗ਼ਜ਼ਲ ਅਤੇ ਤਰਾਨਾ ਗਾਇਕੀ ਨਾਲ਼ ਹੋਇਆ। ਕੋਲਕਾਤਾ ਤੋਂ ਪਧਾਰੀ ਪ੍ਰਸਿੱਧ ਸ਼ਾਸਤਰੀ ਗਾਇਕਾ […]

ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਰਿਹਾ ਸਮਰਪਿਤ Read More »

school

ਬੁੱਢਾ ਦਲ ਪਬਲਿਕ ਸਕੂਲ ਵਿਖੇ “ਇਲੁਮਿਨਾਰੀਆ “ਸਲਾਨਾ ਸਮਾਰੋਹ ਮਨਾਇਆ ਗਿਆ

ਪਟਿਆਲਾ/ਸਮਾਣਾ : 4 ਦਸੰਬਰ – ਸਥਾਨਕ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ ਸਾਡੇ ਸਭ ਤੋਂ ਸਤਿਕਾਰਯੋਗ ਮੁੱਖ ਸਰਪ੍ਰਸਤ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14 ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕੁਵਰਤੀ ਨਿਹੰਗ ਸਿੰਘਾਂ, ਪੰਜਾਬ ਭਾਰਤ, ਵਿਸ਼ਵ” ਦੀ ਅਗਵਾਈ ਹੇਠ “ਇਲੁਮਿਨਾਰੀਆ “ਸਲਾਨਾ ਸਮਾਰੋਹ ਤੇ ਇਨਾਮ ਵੰਡ ਨੂੰ ਬਹੁਰੰਗੀ ਸ਼ੈਲੀ ਅਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਮਨਪ੍ਰੀਤ ਕੌਰ ਜੀ ਨੇ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ। ਇਸ ਸਮਾਗਮ ਵਿੱਚ ਸਾਡੇ ਸਤਿਕਾਰਯੋਗ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਮ.ਐਲ.ਏ. ਸਮਾਣਾ ਸ. ਚੇਤਨ ਸਿੰਘ ਜੰੜਾਮਾਜਰਾ, ਪ੍ਰਿੰਸੀਪਲ ਬੁੱਢਾ ਦਲ ਪਬਲਿਕ ਸਕੂਲ,ਪਟਿਆਲਾ ਸ੍ਰੀਮਤੀ ਹਰਪ੍ਰੀਤ ਕੌਰ,ਇੰਚਾਰਜ ਜੂਨੀਅਰ ਵਿੰਗ ਪਟਿਆਲਾ ਸ੍ਰੀਮਤੀ ਭਾਰਤੀ ਕਵਾਤਰਾ ਜੀ ਨੇ ਸ਼ਿਰਕਤ ਕੀਤੀ ‘ਤੇ ਹੋਰ ਸਨਮਾਨਯੋਗ ਸਖਸ਼ੀਅਤਾਂ ਦੇ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਜੀ ਤੇ ਸਟਾਫ਼ ਵੱਲੋਂ ਸਭ ਦਾ ਨਿੱਘਾ ਸਵਾਗਤ ਕੀਤਾ। ਐਨ.ਸੀ.ਸੀ. ਕੈਡਿਟਸ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ। ਸਮਾਰੋਹ ਦੀ ਸ਼ੁਰੂਆਤ ਲੈਪ ਲਾਈਟਿੰਗ ਨਾਲ ਕੀਤੀ ਗਈ ‘ਤੇ ਸਕੂਲੀ ਬੱਚਿਆਂ ਨੇ ਮਿੱਠੀ ਅਵਾਜ ਵਿੱਚ ਸ਼ਬਦ ਗਾਇਨ ਕੀਤਾ । ਬੱਚਿਆਂ ਨੇ ਵੱਖਰੀਆਂ-ਵੱਖਰੀਆਂ ਪੇਸ਼ਕਾਰੀਆਂ ਜਿਵੇਂ ਆਪ੍ਰੇਸ਼ਨ ਸਿੰਦਰ, ਪੰਜਾਬੀ ਵਿਰਸਾ, ਜਸ਼ਨ- ਏ-ਭੰਗੜਾ, ਲੁੱਡੀ,ਹੜਾ ਨਾਲ ਸੰਬੰਧਿਤ ਨਾਟਕ ਅਸੀ ਡੋਲਣ ਵਾਲੇ ਨਹੀ ਆਦਿ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਅਤੇ ਆਇਆ ਮਾਪਿਆਂ ਦਾ ਰੱਜਵਾਂ ਮਨੋਰੰਜਨ ਕੀਤਾ। ਮੁੱਖ ਮਹਿਮਾਨ ਜੀ ਨੇ ਸਕੂਲ ਦੀਆਂ ਗਤੀਵਿਧੀਆਂ ਤੇ ਹੋਰ ਵਿਿਦਅਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਜੋਰਦਾਰ ਸ਼ਲਾਘਾ ਕੀਤੀ ਤੇ ਇਨਾਮ ਵੰਡ ਕੇ ਉਹਨਾਂ ਦੀ ਹੌਸਲਾ ਅਫਜਾਈ ਵੀ ਵਧਾਈ ਤੇ ਅਖੀਰ ਵਿੱਚ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ।

ਬੁੱਢਾ ਦਲ ਪਬਲਿਕ ਸਕੂਲ ਵਿਖੇ “ਇਲੁਮਿਨਾਰੀਆ “ਸਲਾਨਾ ਸਮਾਰੋਹ ਮਨਾਇਆ ਗਿਆ Read More »

game

ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਰਾਜਸਥਾਨ ਵਿੱਚ ਜਿੱਤਿਆ ਚਾਂਦੀ ਤਗ਼ਮਾ

ਪਟਿਆਲਾ, 5 ਦਸੰਬਰ – ਰਾਜਸਥਾਨ ਵਿੱਚ ਹੋਈਆਂ ‘ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ’ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਚਾਂਦੀ ਤਗ਼ਮਾ ਹਾਸਲ ਕਰ ਲਿਆ ਹੈ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਖੁਸ਼ੀ ਸਹਿਤ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਦੇ ਖਿਡਾਰੀਆਂ ਨੇ ਇਸ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਰਾਜਸਥਾਨ ਵਿੱਚ ਜਿੱਤਿਆ ਚਾਂਦੀ ਤਗ਼ਮਾ Read More »

pu

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ

ਪਟਿਆਲਾ, 5 ਦਸੰਬਰ – ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ.ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਅਕਾਦਮਿਕ ਪ੍ਰਗਤੀ, ਖੋਜ ਪ੍ਰਾਪਤੀਆਂ, ਸਮਾਜਿਕ ਸੇਵਾਵਾਂ ਅਤੇ ਕਮਿਊਨਿਟੀ ਆਊਟਰੀਚ ਨਾਲ਼ ਸਬੰਧਤ ਉਪਰਾਲਿਆਂ ਅਤੇ ਯੂਨੀਵਰਸਿਟੀ

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ Read More »

natak

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਨਾਟਕ ‘ਰੀਟੇਕ ਜ਼ਿੰਦਗੀ’ ਦੀ ਸਫਲ ਪੇਸ਼ਕਾਰੀ

ਪਟਿਆਲਾ, 4 ਦਸੰਬਰ – ਯੁਵਕ ਭਲਾਈ ਵਿਭਾਗ,ਪੰਜਾਬੀ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ ਵਲੋਂ ਕਰਵਾਏ ਜਾ ਰਹੇ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ ਤੀਜੇ ਦਿਨ ਸਾਰਥਕ ਰੰਗਮੰਚ ਵੱਲੋਂ ਰਾਜਵਿੰਦਰ ਤੇ ਡਾ. ਲੱਖਾ ਲਹਿਰੀ ਦਾ ਲਿਖਿਆ ਨਾਟਕ ‘ਰੀਟੇਕ ਜ਼ਿੰਦਗੀ’ ਪੇਸ਼ ਕੀਤਾ ਗਿਆ। ਇਸ ਨਾਟਕ ਨੂੰ

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਨਾਟਕ ‘ਰੀਟੇਕ ਜ਼ਿੰਦਗੀ’ ਦੀ ਸਫਲ ਪੇਸ਼ਕਾਰੀ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ

ਪਟਿਆਲਾ, 2 ਦਸੰਬਰ –  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਜਾ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਛੇਵੇਂ ਦਿਨ ਡਾ. ਕੰਵਲਜੀਤ ਸਿੰਘ ਅਤੇ ਡਾ. ਪਾਲੀ ਭੁਪਿੰਦਰ ਸਿੰਘ ਨੇ ਮੁੱਖ-ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਵਿਭਾਗ ਅਤੇ ਚੇਅਰ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ

ਪਟਿਆਲਾ, 2 ਦਸੰਬਰ –  ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ Read More »

play

ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ

ਪਟਿਆਲਾ, 30 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ

ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ Read More »

thapar

ਪੰਜਾਹ ਸਾਲਾਂ ਬਾਅਦ ਮੁੜ ਇਕੱਠੇ ਹੋਏ 1975 ਦੌਰਾਨ ਥਾਪਰ ਵਿਖੇ ਪੜ੍ਹੇ ਨਾਮੀ ਇੰਜੀਨੀਅਰ

ਪਟਿਆਲਾ, 30 ਨਵੰਬਰ : ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ 1975 ਦੇ ਬੈਚ ਨੇ “ਜਬ ਵੀ ਮੈੱਟ ਦੇ ਪੰਜਾਹ ਸਾਲ” ਤਹਿਤ ਗੋਲਡਨ ਜੁਬਲੀ ਰੀਯੂਨੀਅਨ ਦਿਹਾੜਾ ਮਨਾ ਕੇ ਆਪਣੀਆਂ ਪੰਜ ਦਹਾਕੇ ਵਿਦਿਆਰਥੀ ਹੋਣ ਸਮੇਂ ਦੀਆਂ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਥਾਪਰ ਇੰਸਟੀਚਿਊਟ ਦੇ ਇਸ ਅਲਮਾ ਮੇਟਰ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ 65 ਤੋਂ ਵੱਧ

ਪੰਜਾਹ ਸਾਲਾਂ ਬਾਅਦ ਮੁੜ ਇਕੱਠੇ ਹੋਏ 1975 ਦੌਰਾਨ ਥਾਪਰ ਵਿਖੇ ਪੜ੍ਹੇ ਨਾਮੀ ਇੰਜੀਨੀਅਰ Read More »

Scroll to Top