ਸਿਖਿਆ

dav

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਪਟਿਆਲਾ 11 ਨਵੰਬਰ – ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ ਇੰਫਾਲ (ਮਨੀਪੁਰ) ਵਿਖੇ ਆਯੋਜਿਤ 27ਵੀਂ ਸਬ-ਜੂਨੀਅਰ ਫੈਨਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੈਬਰ ਈਵੈਂਟ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ , ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ 6ਵਾਂ […]

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ ‘ਤੇਗ’ ਦੇ ਅੰਗ–ਸੰਗ ਕੁਝ ਪਲ’ ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਪੁੱਜੇ ਸਾਹਿਤਕਾਰਾਂ, ਅਧਿਆਪਕਾਂ,  ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ Read More »

pu

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ ‘ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ ਗਿਆ। ਸੈਮ ਡੈਲਰਿੰਪਲ ਨੇ ਆਪਣੇ ਭਾਸ਼ਣ ਰਾਹੀਂ ਭਾਰਤ ਦੀ ਵੰਡ ਬਾਰੇ ਬੋਲਦਿਆਂ ਅਹਿਮ ਵਿਚਾਰ ਪ੍ਰਗਟਾਏ। ਉਨ੍ਹਾਂ ਇਸ ਨੂੰ ਪੰਜ ਪ੍ਰਮੁੱਖ ਪੜਾਵਾਂ ਵਿੱਚ ਹੋਈ ਵੰਡ ਅਤੇ

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ Read More »

student-2

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ

ਪਟਿਆਲਾ, 12 ਨਵੰਬਰ : ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ ‘ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ Read More »

modi

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਪਟਿਆਲਾ: 12 ਨਵੰਬਰ, 2025 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਬਿਜ਼ਨਸ ਅਤੇ ਕਾਰੋਬਾਰ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਅਤੇ ਨਵੀਨਤਾਵਾਂ ਨੂੰ ਦਰਸਾਉਣ ਲਈ ਅਤੇ ਵਿਭਾਗ ਦੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਹੁਨਰ ਅਤੇ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਦੇ ਉਦੇਸ਼ ਨਾਲ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ Read More »

student

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਪਟਿਆਲਾ, 12 ਨਵੰਬਰ : ਸਕੂਲ ਆਫ ਐਮੀਨੈਂਸ ਕਰਮਪੁਰਾ,  ਜਿਲ੍ਹਾ  ਅੰਮ੍ਰਿਤਸਰ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜ: ਰਮਨ ਸ਼ਰਮਾ,  ਉਪ ਮੁੱਖ ਇੰਜ:/ਇੰਫੋਰਸਮੈਂਟ ਅੰਮ੍ਰਿਤਸਰ, ਇੰਜ: ਹਰਪ੍ਰੀਤ ਰਾਜ ਸਿੰਘ,  ਵਧੀਕ ਨਿਗਰਾਨ ਇੰਜੀ./ਡੀ.ਐਸ.ਐਮ., ਪਟਿਆਲਾ, ਇੰਜ: ਮਨੋਹਰ ਸਿੰਘ, ਵਧੀਕ ਨਿਗਰਾਨ ਇੰਜ/ਵੰਡ

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ Read More »

school

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ

ਪਟਿਆਲਾ, 12 Nov : ਪਟਿਆਲਾ ਅਗਰਵਾਲ ਇੰਟੈਲੈਕਚੁਅਲ ਫੋਰਮ ਵੱਲੋਂ ਸਥਾਨਕ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਧਾਨ ਨਰੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਬੂਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 141 ਸਕੂਲੀ ਬੱਚਿਆਂ ਨੂੰ ਬਾਟਾ ਕੰਪਨੀ ਦੇ ਬੂਟ ਦਿੱਤੇ ਗਏ। ਪ੍ਰਧਾਨ ਨਰੇਸ਼ ਕੁਮਾਰ ਜੈਨ ਨੇ ਦੱਸਿਆ ਕਿ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਹਿੰਦੀ ਵਿਭਾਗ ਦਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਕੇਂਦਰੀ ਹਿੰਦੀ ਨਿਰਦੇਸ਼ਾਲਿਆ,ਨਵੀਂ ਦਿੱਲੀ ਦੇ ਸਹਿਯੋਗ ਨਾਲ਼ ਕਰਵਾਇਆ ਜਾ ਰਿਹਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਅੱਜ ਆਰੰਭ ਹੋ ਗਿਆ ਹੈ। ‘ਹਿੰਦੀ ਸਾਹਿਤ ਅਤੇ ਨਾਰੀ ਸ਼ਕਤੀਕਰਨ: ਚਿੰਤਨ ਅਤੇ ਚੁਣੌਤੀਆਂ’ ਵਿਸ਼ੇ ਉੱਤੇ ਕਰਵਾਏ ਜਾ ਰਹੇ ਇਸ ਸੈਮੀਨਾਰ ਸੈਮੀਨਾਰ ਦਾ ਮੁੱਖ-ਸੁਰ ਭਾਸ਼ਣ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਕੁਲਪਤੀ ਪ੍ਰੋ.

ਪੰਜਾਬੀ ਯੂਨੀਵਰਸਿਟੀ ਵਿਖੇ ਹਿੰਦੀ ਵਿਭਾਗ ਦਾ ਦੋ ਦਿਨਾ ਰਾਸ਼ਟਰੀ ਸੈਮੀਨਾਰ ਆਰੰਭ Read More »

pu

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਇੱਕ ਨਿਵੇਕਲਾ ਪ੍ਰੋਗਰਾਮ ਕਰਵਾਇਆ ਗਿਆ। ਇਹ ਗਤੀਵਿਧੀ ਸਵੇਰੇ 6.30 ਵਜੇ ਤੋਂ 8.30 ਵਜੇ ਤੱਕ ਕਰਵਾਈ ਗਈ। ਵਿਭਾਗ ਮੁਖੀ ਡਾ. ਉਂਕਾਰ ਸਿੰਘ ਬੜੈਚ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਪੰਛੀਆਂ ਦੀ ਵੰਨ-ਸੁਵੰਨਤਾ ਦੇ ਦ੍ਰਿਸ਼ਟੀਕੋਣ ਤੋਂ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ Read More »

fatima

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਉਤਸ਼ਾਹ ਦਾ ਮਾਹੌਲ ਸੀ ਕਿਉਂਕਿ ਫਾਤਿਮਾ ਪਰਿਵਾਰ ਨੇ ਆਪਣਾ ਸਾਲਾਨਾ ਖੇਡ ਦਿਵਸ “ਦਾ ਸਪੋਰਟਸ ਗਾਲਾ” ਮਨਾਇਆ। ਸਮਾਗਮ ਵਿੱਚ  ਸ਼੍ਰੀ ਕੇਸ਼ਵ ਕਪਲਸ਼, ਆਈ.ਆਰ.ਏ.ਐਸ., ਡਿਪਟੀ ਐਫ.ਏ ਅਤੇ ਸੀ. ਏ. ਓ, ਪੀ. ਐਲ. ਡਬਲਯੂ., ਪਟਿਆਲਾ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਅਮਨਦੀਪ ਸਿੰਘ ਤਲਵਾਰ, ਡਿਪਟੀ

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ Read More »

Scroll to Top