ਸਿਖਿਆ

school

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਪਟਿਆਲਾ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ  ਜੀ’ ਸੁਣਾਇਆ ਗਿਆ […]

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ Read More »

natak

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ

ਪਟਿਆਲਾ, 10 ਨਵੰਬਰ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਡਾ. ਗੁਰਸੇਵਕ ਲੰਬੀ ਤੇ ਡਾ. ਕੁਲਦੀਪ ਸਿੰਘ ਦੀਪ ਦੀ ਦੇਖ ਰੇਖ ਹੇਠ ਕਰਵਾਏ ਗਏ ਦੂਜੇ ਬਾਲ ਰੰਗਮੰਚ ਉਤਸਵ ਦੇ ਤੀਜੇ ਦਿਨ ਡਾ. ਕੁਲਦੀਪ ਸਿੰਘ ਦੀਪ ਦੁਆਰਾ ਲਿਖਤ ਅਤੇ ਡਾ.

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ Read More »

modi

ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ

ਪਟਿਆਲਾ: 8 ਨਵੰਬਰ, 2025 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ 6-7 ਨਵੰਬਰ, 2025 ਨੂੰ ਪਟੇਲ ਮੈਮੋਰੀਅਲ ਕਾਲਜ, ਰਾਜਪੁਰਾ ਵਿਖੇ ਹੋਈ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਸ਼ਾਨਦਾਰ ਪ੍ਰਦਰਸ਼ਣ ਕਰਦਿਆ ਜਿੱਤ ਲਈ ਹੈ। ਜੇਤੂ ਟੀਮ, ਜਿਸ ਵਿੱਚ ਰਾਹੁਲ ਮਲਿਕ, ਯਥਾਰਥ ਭਰਥੂਨੀਆ ਅਤੇ ਕਰਨ ਬਾਂਸਲ ਸ਼ਾਮਲ ਸਨ, ਨੇ ਬੇਮਿਸਾਲ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨਸ਼ਿਪ ਹਾਸਲ ਕੀਤੀ। ਪ੍ਰਿੰਸੀਪਲ ਡਾ: ਨੀਰਜ ਗੋਇਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ ਇੰਟਰ -ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।  ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਵਚਨਬੱਧਤਾ ਦਾ

ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ Read More »

dc

350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 8 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਲਾਈਟ ਐਂਡ ਸਾਊਂਡ ਸ਼ੋਅ ਨਾਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸ੍ਰੀ ਗੁਰੂ

350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ

ਪਟਿਆਲਾ, 6 ਨਵੰਬਰ –  ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਤਿੰਨ ਰੋਜ਼ਾ ਬਾਲ ਰੰਗ ਮੰਚ ਉਤਸਵ ਕਰਵਾਇਆ ਜਾ ਰਿਹਾ ਹੈ। ਡਾ. ਗੁਰਸੇਵਕ ਲੰਬੀ ਅਤੇ ਡਾ. ਕੁਲਦੀਪ ਸਿੰਘ ਦੀਪ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੇਲਾ 7 ਨਵੰਬਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ

ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ। ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

pu

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 4 ਨਵੰਬਰ :  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ.

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ Read More »

khalsa

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਪਟਿਆਲਾ, 4 ਨਵੰਬਰ 2025 : ਜੀ.ਐੱਸ.ਐੱਸ.ਡੀ.ਜੀ.ਐੱਸ. ਖ਼ਾਲਸਾ ਕਾਲਜ ਪਟਿਆਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਦੋ ਅਹਿਮ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਡਿਵੀਨਿਟੀ ਕਲੱਬ ਅਤੇ ਕਾਮਰਸ ਐਂਡ ਮੈਨੇਜਮੈਂਟ ਸਕੂਲ ਵੱਲੋਂ ਕੀਤੀ ਗਈ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਅਤੇ ਪੋਸਟ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ Read More »

dengu

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                

ਪਟਿਆਲਾ 4 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ  ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾਂ ਦੀ ਅਗਵਾਈ ਹੇਠ ਅੱਜ  ਡੇਂਗੂ ਪ੍ਰਭਾਵਿਤ ਏਰੀਏ ਅਤੇ ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ  ਗਤੀਵਿਧੀਆਂ  ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ  ਪੀ.ਐਚ.ਸੀ ਕੌਲੀ ਅਧੀਨ ਆਉਂਦੇ ਕਸਬਾ ਬਹਾਦਰਗੜ੍ਹ ਦੀ ਹਰਗੋਬਿੰਦ ਕਲੋਨੀ ਵਿੱਚ ਖੁਦ ਸਿਵਲ ਸਰਜਨ ਪਟਿਆਲਾ ਡਾ. ਸੰਜੇ  ਕਾਮਰਾ ਵੱਲੋਂ ਮੋਨੀਟਰਿੰਗ ਕੀਤੀ ਗਈ।

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                 Read More »

Scroll to Top