ਸਿਖਿਆ

scholar

ਸਕਾਲਰ ਫੀਲਡਜ਼ ਸਕੂਲ ਪਟਿਆਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਰੋਹ

ਪਟਿਆਲਾ, 4 ਨਵੰਬਰ 2025 : ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਸ੍ੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਵਿਹੜਾ ਗੁਰਬਾਣੀ ਦੀ ਮਿੱਠੀ ਧੁਨ ਅਤੇ ਆਤਮਕ ਸ਼ਾਂਤੀ ਨਾਲ ਗੂੰਜ ਉਠਿਆ। ਸਵੇਰੇ ਦੀ ਅਸੈਂਬਲੀ ਵਿੱਚ ਮੂਲ ਮੰਤਰ ਉਚਾਰਣ, ਸ਼ਬਦ ਗਾਇਨ, ਕਵੀਸ਼ਰੀ, ਗੁਰਪੁਰਬ ਕੁਇਜ਼ ਅਤੇ ਪ੍ਰੇਰਣਾਦਾਇਕ  ਭਾਸ਼ਣ ਸ਼ਾਮਲ ਸਨ। […]

ਸਕਾਲਰ ਫੀਲਡਜ਼ ਸਕੂਲ ਪਟਿਆਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਰੋਹ Read More »

pu-1

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ

ਪਟਿਆਲਾ, 3 ਨਵੰਬਰ – ਪੰਜਾਬੀ ਯੂਨੀਵਰਸਿਟੀ ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਵੱਲੋਂ ਆਪਣੇ 25 ਸਾਲ ਪੂਰੇ ਹੋਣ ਉੱਤੇ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਸਪੀਕਰ ਸ੍ਰ. ਕੁਲਤਾਰ

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ Read More »

kultar

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ Read More »

gopal

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿੱਚ ਸ਼ਾਨ ਨਾਲ ਮਨਾਇਆ ਗਿਆ ਪੰਜਾਬੀ ਫੈਸਟ-2025

ਪਟਿਆਲਾ- 03 ਦਿਸੰਬਰ – ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਫੈਸਟ – 2025 ਦਾ ਆਯੋਜਨ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵੱਲੋਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ  ਦੇ ਤਹਿਤ ਕੀਤਾ ਗਿਆ। ਸਮਾਗਮ ਵਿੱਚ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਪਾਤੜਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਪਟਿਆਲਾ ਖੇਤਰ ਦੇ 27 ਸਕੂਲਾਂ ਦੇ ਤਕਰੀਬਨ 450 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਦੀ ਧਾਰਮਿਕ

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿੱਚ ਸ਼ਾਨ ਨਾਲ ਮਨਾਇਆ ਗਿਆ ਪੰਜਾਬੀ ਫੈਸਟ-2025 Read More »

university

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ

ਪਟਿਆਲਾ, 2 ਨਵੰਬਰ 2025  – ਪੰਜਾਬੀ ਯੂਨੀਵਰਸਿਟੀ ਦੇ ਇੱਕ ਤਾਜ਼ਾ ਖੋਜ ਅਧਿਐਨ ਰਾਹੀਂ ਡਿਜੀਟਲ ਯੁੱਗ ਦੀ ਸਭ ਤੋਂ ਵੱਡੀ ਚੁਣੌਤੀ, ਕਲਾਉਡ ਅਧਾਰਿਤ ਅਤੇ ਡਿਜੀਟਲ ਨੈੱਟਵਰਕਾਂ ’ਤੇ ਹੋਣ ਵਾਲ਼ੇ ਵੱਡੇ ਪੈਮਾਨੇ ਦੇ ਸਾਈਬਰ ਹਮਲਿਆਂ ਦਾ ਹੱਲ ਲੱਭਣ ਹਿਤ ਤਕਨੀਕ ਵਿਕਸਿਤ ਕੀਤੀ ਗਈ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਿਖੇ ਇਹ ਖੋਜ ਖੋਜਾਰਥੀ ਡਾ. ਜਸਮੀਨ ਕੌਰ

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ Read More »

game

 ਮੋਦੀ ਕਾਲਜ, ਪਟਿਆਲਾ ਨੇ 62ਵੇਂ ਇੰਟਰ ਕਾਲਜ ਐਥਲੈਟਿਕਸ ਮੁਕਾਬਲੇ ਵਿੱਚ ਦਿਖਾਈ ਚਮਕ

ਪਟਿਆਲਾ : ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਨੇ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਏ 62ਵੇਂ ਇੰਟਰ ਕਾਲਜ ਐਥਲੈਟਿਕਸ ਮੁਕਾਬਲੇ (ਲੜਕੇ ਅਤੇ ਲੜਕੀਆਂ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਬਿਲੇ-ਤਾਰੀਫ਼ ਉਪਲਬਧੀ ਹਾਸਲ ਕੀਤੀ। ਕਾਲਜ ਦੀ ਲੜਕਿਆਂ ਦੀ ਟੀਮ ਨੇ ਓਵਰਆਲ ਚੈਂਪੀਅਨਸ਼ਿਪ ਜਿੱਤ ਕੇ ਖੇਡ ਪ੍ਰਤੀਭਾ ਅਤੇ ਟੀਮ ਵਰਕ ਦਾ ਉੱਤਮ ਪ੍ਰਦਰਸ਼ਨ ਕੀਤਾ। ਲੜਕੀਆਂ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ

 ਮੋਦੀ ਕਾਲਜ, ਪਟਿਆਲਾ ਨੇ 62ਵੇਂ ਇੰਟਰ ਕਾਲਜ ਐਥਲੈਟਿਕਸ ਮੁਕਾਬਲੇ ਵਿੱਚ ਦਿਖਾਈ ਚਮਕ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ 29ਵੀਂ ਸਲਾਨਾ ਕਾਨਫਰੰਸ ਸਫਲਤਾ ਪੂਰਵਕ ਸੰਪੰਨ

ਪਟਿਆਲਾ 01 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 29ਵੀਂ ਸਲਾਨਾ ਕਾਨਫ਼ਰੰਸ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ।  ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਖ਼ਰੀ ਦਿਨ ਹੋਏ ਪੰਜਾਬ ਆਰਥਿਕਤਾ ਦੇ ਚਲੰਤ ਮਾਮਲਿਆਂ ਨਾਲ਼ ਸਬੰਧਤ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਲਗਵਾਈ। ਉਨ੍ਹਾਂ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਹਰੇ ਇਨਕਲਾਬ ਦੇ ਪਾਏ ਗਏ ਯੋਗਦਾਨ ਬਾਰੇ ਆਪਣੇ

ਪੰਜਾਬੀ ਯੂਨੀਵਰਸਿਟੀ ਵਿਖੇ 29ਵੀਂ ਸਲਾਨਾ ਕਾਨਫਰੰਸ ਸਫਲਤਾ ਪੂਰਵਕ ਸੰਪੰਨ Read More »

meeting

ਪੰਜਾਬੀ ਯੂਨੀਵਰਸਟਿੀ ਪਟਿਆਲਾ ਵਿਖੇ 29ਵੀਂ ਸਲਾਨਾ ਕਾਨਫਰੰਸ ਦਾ ਆਗਾਜ਼

ਪਟਿਆਲਾ, 31 ਅਕਤੂਬਰ, 2025 – ਪੰਜਾਬੀ ਯੂਨੀਵਰਸਿਟੀ ਦੇ ਅਰਥ- ਵਿਗਿਆਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 29ਵੀਂ ਸਲਾਨਾ ਕਾਨਫਰੰਸ ਦਾ ਆਗਾਜ਼ ਹੋ ਗਿਆ ਹੈ। ‘ਡਇਨਾਮਿਕਸ ਆਫ ਇੰਡੀਅਨ ਇਕਾਨਮੀ ਐਂਡ ਦੀ ਪਰੈਜ਼ੈਂਟ ਸਨਿਾਰੀਓ’ ਸਿਰਲੇਖ ਤਹਿਤ ਹੋ ਰਹੀ ਇਸ ਕਾਨਫ਼ਰੰਸ ਦੀ ਸ਼ੁਰੂਆਤ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਸਦੀਪ ਸਿੰਘ ਤੂਰ ਵੱਲੋਂ ਦਿੱਤੇ ਸਵਾਗਤੀ

ਪੰਜਾਬੀ ਯੂਨੀਵਰਸਟਿੀ ਪਟਿਆਲਾ ਵਿਖੇ 29ਵੀਂ ਸਲਾਨਾ ਕਾਨਫਰੰਸ ਦਾ ਆਗਾਜ਼ Read More »

student

ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਦੇਵੀਗੜ੍ਹ, 31 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਐਮ ਕੇ ਡੀ ਸਰਕਾਰੀ ਹਾਈ ਸਕੂਲ, ਘੜਾਮ ਵਿਖੇ ਕਰਵਾਇਆ ਗਿਆ।ਇਹ ਸਮਾਗਮ ਕੇ.ਵੀ.ਕੇ. ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਅਤੇ ਪ੍ਰਿੰਸੀਪਲ ਵਰਿੰਦਰ

ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ Read More »

pu

ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਪਟਿਆਲਾ, 30 ਅਕਤੂਬਰ – ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਪੰਜਾਬ ਕਾਲਜ ਆਫ਼ ਲਾਅ, ਬਹਾਦਰਗੜ੍ਹ ਵਿਖੇ ਹੋਏ ਪਟਿਆਲਾ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਵਿੱਚ ਓਵਰ-ਆਲ ਤੀਜਾ ਸਥਾਨ ਪ੍ਰਾਪਤ ਕੀਤਾ। ਕੈਂਪਸ ਕੋਆਰਡੀਨੇਟਰ, ਡਾ. ਅਜੇ ਵਰਮਾ ਅਤੇ ਕੋ-ਕੋਆਰਡੀਨੇਟਰ ਡਾ. ਰਾਜਬੀਰ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਟੀਮਾਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਪ੍ਰਮੁੱਖ ਮੁਕਾਬਲਿਆਂ ਵਿੱਚ ਟਰਾਫੀਆਂ

ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ Read More »

Scroll to Top