ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ
ਪਟਿਆਲਾ, 21 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕੀਤੇ ਗਏ। ਸਮਾਗਮਾਂ ਦੀ ਇਸ ਲੜੀ ਵਿੱਚ ਪਹਿਲਾ ਸਮਾਗਮ ‘ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ’ ਸੀ ਜੋ ਸੈਨੇਟ ਹਾਲ ਵਿਖੇ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਿਰਫ਼ […]
ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ Read More »









