ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ
ਪਟਿਆਲਾ: 21 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ 150ਵੀਂ ਮੋਦੀ ਜਯੰਤੀ ਮੌਕੇ ਹਵਨ-ਯੱਗ ਅਤੇ ਪੂਜਾ-ਅਰਚਨਾ ਆਯੋਜਿਤ ਕੀਤੀ ਗਈ। ਕਾਲਜ ਵੱਲੋਂ ਆਪਣੇ ਦੂਰਅੰਦੇਸ਼ੀ ਸੰਸਥਾਪਕ ਰਾਏ ਬਹਾਦੁਰ ਸੇਠ ਮੁਲਤਾਨੀ ਮੱਲ ਮੋਦੀ ਜੀ ਦੀ ਵਿਰਾਸਤ ਨੂੰ ਯਾਦ ਕਰਨ ਹਿੱਤ ਹਫ਼ਤਾ ਭਰ ਆਯੋਜਿਤ ਕੀਤੇ ਵੱਖ-ਵੱਖ ਅਕਾਦਮਿਕ, ਸਾਹਿਤਕ ਅਤੇ ਹੁਨਰ ਅਧਾਰਤ ਮੁਕਾਬਲਿਆਂ ਅਤੇ ਗਤੀਵਿਧੀਆਂ ਦੁਆਰਾ ਉਹਨਾਂ […]
ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ Read More »









