ਸਿਖਿਆ

vc

ਯੂਨੀਵਰਸਿਟੀ ਦੇ ‘ਬੋਟੈਨੀਕਲ ਗਾਰਡਨ’ ਨੂੰ ਮਿਲਿਆ ਜਪਾਨੀ ਤਕਨੀਕ ਨਾਲ਼ ਤਿਆਰ ਟ੍ਰੈਕਟਰ

ਪਟਿਆਲਾ, 23 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੀ ਸਾਂਭ-ਸੰਭਾਲ਼ ਲਈ ਪ੍ਰਸਿੱਧ ਕੰਪਨੀ ਸੇਫ਼ੈਕਸ ਕੈਮੀਕਲਜ਼ (ਇੰਡੀਆ) ਲਿਮਟਿਡ, ਨਵੀਂ ਦਿੱਲੀ ਵੱਲੋਂ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੂੰ ਆਧੁਨਿਕ ਜਪਾਨੀ ਤਕੀਨਕ ਨਾਲ਼ ਤਿਆਰ ਇੱਕ ਟ੍ਰੈਕਟਰ ਮੁਹੱਈਆ ਕਰਵਾਇਆ ਗਿਆ ਹੈ। ਕੰਪਨੀ ਵੱਲੋਂ ਸੀ. ਐੱਸ. ਆਰ. ਗ੍ਰਾਂਟ ਤਹਿਤ ਦਾਨ ਕੀਤੇ ਗਏ ਇਸ ਟ੍ਰੈਕਟਰ ਦੇ ਨਾਲ਼ ਰੋਟਾਵੇਟਰ ਅਤੇ ਖੇਤੀਬਾੜੀ ਸਬੰਧੀ […]

ਯੂਨੀਵਰਸਿਟੀ ਦੇ ‘ਬੋਟੈਨੀਕਲ ਗਾਰਡਨ’ ਨੂੰ ਮਿਲਿਆ ਜਪਾਨੀ ਤਕਨੀਕ ਨਾਲ਼ ਤਿਆਰ ਟ੍ਰੈਕਟਰ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ

ਪਟਿਆਲਾ, 23 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋਫੈਸਰ ਲਖਵਿੰਦਰ ਕੌਰ, ਪ੍ਰੋਫੈਸਰ ਰਮਨ ਮੈਣੀ ਅਤੇ ਡਾ. ਗੁਰਜੀਤ ਸਿੰਘ ਭੱਠਲ ਆਦਿ ਮੌਜੂਦ ਰਹੇ। ਜ਼ਿਕਰਯੋਗ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ Read More »

pu-2

ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਵਿਦਿਆਰਥੀਆਂ ਵਿੱਚ ਉੱਦਮਤਾ ਵਾਲ਼ੀ ਮਾਨਸਿਕਤਾ ਪੈਦਾ ਕਰਨ ਹਿਤ ਕਾਲਜਾਂ ਵਿੱਚ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਨੂੰ ਪੇਸ਼ ਕਰਨ ਅਤੇ ਇਸ ਬਾਰੇ ਬੁਨਿਆਦੀ ਸਿਖਲਾਈ ਦੇਣ ਲਈ ਇੱਕ-ਰੋਜ਼ਾ ਵਰਕਸ਼ਾਪ ਲਗਵਾਈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਦੁਆਰਾ ਲਾਗੂ ਕੀਤਾ ਜਾਣਾ

ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ Read More »

pu

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਪ੍ਰੋ. ਅਨਿਲ  ਕੁਮਾਰ ਨੇ ਇਸ ਮੌਕੇ ਮਾਹਿਰ ਵਜੋਂ ਭਾਸ਼ਣ ਦਿੱਤਾ। ਉਨ੍ਹਾਂ ਡਰੱਗਜ਼ ਦੇ ਦੁਰਪ੍ਰਭਾਵਾਂ ਅਤੇ ਸਿਹਤ ਪ੍ਰਣਾਲੀ ਉੱਤੇ ਹੋ ਰਹੇ ਇਸ ਦੇ ਅਸਰ ਬਾਰੇ

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ Read More »

program

ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।  ‘ਸ੍ਰੀ ਗੁਰੂ ਤੇਗ ਬਹਾਦਰ: ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸੰਬੰਧ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਦਿੱਤਾ।   ਮਹਾਰਾਣਾ ਪ੍ਰਤਾਪ ਚੇਅਰ ਦੇ ਇੰਚਾਰਜ ਡਾ.

ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ Read More »

pu

ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ

ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)’ ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ। ਵਿਦਾਇਗੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨੇ ਮੁੱਖ ਮਹਿਮਾਨ ਵਜੋਂ ਅਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਵਿਨੋਦ ਵਰਮਾ ਨੇ ਵਿਸ਼ੇਸ਼

ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ Read More »

pu

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ

ਪਟਿਆਲਾ, 18 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਹਰਪਿੰਦਰ ਰਾਣਾ,ਅਧਿਆਪਕਾਂ,ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਅਨੁਭਵੀ ਲਿਖਾਰੀਆਂ ਨੂੰ

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ

ਪਟਿਆਲਾ, 18 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਗਿਆ ਇਹ ਸਮਾਰੋਹ ਇਸ ਵਾਰ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ। ਇਸ ਵਾਰ ਇਹ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ Read More »

pu

ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਪਟਿਆਲਾ, 17 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਦੇ ਪ੍ਰਤੀਨਿਧ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਲੱਖਣਤਾਵਾਂ ਅਤੇ ਇੱਥੇ ਵੱਖ-ਵੱਖ ਖੇਤਰਾਂ ਵਿੱਚ ਹੋ ਰਹੇ ਸਰਵੋਤਮ ਕਾਰਜਾਂ, ਨੀਤੀਆਂ ਅਤੇ ਅਮਲਾਂ ਬਾਰੇ ਬਰੀਕੀ ਨਾਲ਼ ਅਧਿਐਨ ਕੀਤਾ। ਇਸ ਵਫ਼ਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਖੇਤੀਬਾੜੀ

ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ Read More »

vc

 ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

ਪਟਿਆਲਾ, 16 ਸਤੰਬਰ– ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਿ਼ਰਕਤ ਕੀਤੀ। ਉਨ੍ਹਾਂ ਇਸ ਮੌਕੇ ਭਾਈ ਸੱਜਣ ਸਿੰਘ ਰਾਗੀ ਜਥੇ ਵੱਲੋਂ ਕੀਤੇ ਸ਼ਬਦ ਕੀਰਤਨ ਨੂੰ ਸਰਵਣ ਕੀਤਾ। ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ ਨੇ

 ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ Read More »

Scroll to Top