ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਪੁਸ਼ਪਿੰਦਰ ਜੋਸ਼ੀ ਨੇ ਸੰਸਕ੍ਰਿਤ ਮੁਖੀ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 15 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਅੱਜ ਡਾ. ਪੁਸ਼ਪਿੰਦਰ ਜੋਸ਼ੀ ਨੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਪ੍ਰੋ. ਸੁਖਵਿੰਦਰ ਕੌਰ ਬਾਠ, ਡਾ. ਨੀਤੂ ਕੌਸ਼ਲ, ਡਾ. ਰਜਨੀ, ਪ੍ਰੋ. ਗੁਰਮੁਖ ਸਿੰਘ, ਡਾ. ਜਯੋਤੀ ਪੁਰੀ, ਡਾ. ਪਰਮਜੀਤ, ਡਾ. ਨਵਜੋਤ ਸਿੰਘ, ਡਾ. ਸ਼ਿਵਾਨੀ, ਡਾ. ਜਸਵਿੰਦਰ ਸਿੰਘ, ਪ੍ਰੋ. […]
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਪੁਸ਼ਪਿੰਦਰ ਜੋਸ਼ੀ ਨੇ ਸੰਸਕ੍ਰਿਤ ਮੁਖੀ ਵਜੋਂ ਅਹੁਦਾ ਸੰਭਾਲਿਆ Read More »









