ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ
ਚੰਡੀਗੜ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੋਸ਼ਲ ਮੀਡੀਆ ‘ਤੇ ਆਪਣੇ ਐਕਸ ਅਕਾਉੂਂਟ ਉਤੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨਾ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨਿਯੁਕਤੀ ਮਾਮਲੇ ਵਿੱਚ […]
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ Read More »









