ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ ਪਟਿਆਲਾ, 8 ਅਗਸਤ: ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ […]







