ਸਿਖਿਆ

natak

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਮਾਣਾ/ਪਟਿਆਲਾ, 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ […]

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਪਟਿਆਲਾ, 2 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ ‘ਤੀਆਂ ਤੀਜ ਦੀਆਂ’ ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ। ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ ਸੀਨੀਅਰ ਵਾਰਡਨ ਲਾਭ ਕੌਰ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਸਾਉਣ

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ

ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਸਾਬਕਾ ਅਧਿਆਪਕ ਡਾ. ਰਵੀ ਕੁਮਾਰ ਅਨੂ, ਡਾ. ਸੁਖਵਿੰਦਰ ਕੌਰ ਬਾਠ ਅਤੇ ਡਾ. ਰਵੀ ਦੱਤ ਕੋਸ਼ਿਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ Read More »

school

ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼

ਪਟਿਆਲਾ, 1 ਅਗਸਤ : ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਸੀ.ਬੀ.ਐੱਸ.ਸੀ. ਕਲੱਸਟਰ 17 ਐਥਲੀਟ ਖੇਡਾਂ ਦਾ ਸ਼ਾਨਦਾਰ ਸ਼ੁਭਾਰੰਭ ਹੋਇਆ। ਇਨ੍ਹਾਂ ਖੇਡਾਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ ਵੱਖ ਸੀ ਬੀ ਐੱਸ ਸੀ ਸਕੂਲਾਂ ਆਈਆਂ ਟੀਮਾਂ ਭਾਗ ਲੈ ਰਹੀਆਂ ਹਨ।

ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼ Read More »

PU

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਵਿਭਾਗ ਮੁਖੀ ਡਾ. ਯੋਗਿਤਾ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਭਾਗ, ਅਕਾਦਮਿਕ ਮਾਹੌਲ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਮੁਖੀ ਡਾ. ਯੋਗਿਤਾ

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ Read More »

university

ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਵਾਈਸ -ਚਾਂਸਲਰ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਡਾ. ‘ਪੰਜਾਬੀ’ ਆਪਣੇ ਵਿਭਾਗ ਦੇ ਮੁਖੀ ਦੇ ਨਾਲ਼ ਨਾਲ਼ ਹੁਣ ਚੇਅਰ ਦੇ ਮੁਖੀ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ। ਡਾ. ਰਾਜਵੰਤ ਕੌਰ ਪੰਜਾਬੀ ਨੇ

ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ Read More »

student

ਰਾਜਸਥਾਨ ਸਕੂਲ ਹਾਦਸੇ ਵਿਚ ਅਧਿਆਪਕਾਂ ਨੇ ਨਹੀ ਸੁਣੀ ਬਚਿਆਂ ਦੀ ਗੱਲ

ਦਿਲੀ, 26 ਜੁਲਾਈ : ਬੀਤੇ ਦਿਨੀ ਰਾਜਸਥਾਨ ਦੇ ਝਾਲਾਵਾੜ ਜਿਲੇ ਵਿਚ ਇਕ ਸਕੂਲ ਦੀ ਛੱਤ ਡਿਗਣ ਦੇਕਾਰਨ ਵੱਡੀਗਿਣਤੀ ਵਿਚ ਸਕੂਲੀ ਬਚਿਆਂ ਦੀ ਮੌਤ ਹੋਣ ਅਤੇ 26 ਦੇ ਕਰੀਬ ਵਿਦਿਆਰਥੀਆਂ ਦੇ ਗੰਭੀਰ ਜਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਅੱਜ ਸ਼ੁੱਕਰਵਾਰ ਸਵੇਰੇ ਕੁਝ ਮਿੰਟਾਂ ਵਿੱਚ ਹੀ ਮਿਡਲ ਸਕੂਲ ਦੀ ਇਮਾਰਤ ਦੇ ਇੱਕ ਹਿੱਸੇ, ਜਿੱਥੇ 6ਵੀਂ ਅਤੇ

ਰਾਜਸਥਾਨ ਸਕੂਲ ਹਾਦਸੇ ਵਿਚ ਅਧਿਆਪਕਾਂ ਨੇ ਨਹੀ ਸੁਣੀ ਬਚਿਆਂ ਦੀ ਗੱਲ Read More »

school

ਸਕਾਲਰ ਫੀਲਡਜ ਵਿਖੇ ਇਨਵੈਸਟੀਚਰ ਸਮਾਰੋਹ 2025 ਮਨਾਇਆ

ਪਟਿਆਲਾ, 19 ਜੁਲਾਈ : ਹਰੇਕ ਵਿਦਿਆਰਥੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ। ਲੋੜ ਇਸ ਗੱਲ ਦੀ ਹੁੰਦੀ ਹੈ ਕਿ ਉਸ ਪ੍ਰਤਿਭਾ ਨੂੰ ਕਿਵੇਂ ਉਘਾੜਿਆ ਜਾਵੇ। ਇਸ ਮੰਤਵ ਨੂੰ ਪਛਾਣਨ ਅਤੇ ਉਘਾੜਨ ਵਿੱਚ ਸਕੂਲ ਦਾ ਰੋਲ ਮਹੱਤਵਪੂਰਨ ਹੁੰਦਾ ਹੈ। ਭਾਰਤ ਵਿੱਚ ਲੋਕਤੰਤਰ ਪ੍ਰਣਾਲੀ ਲਾਗੂ ਹੈ, ਜਿਸ ਲਈ ਯੋਗ ਆਗੂਆਂ ਦੀ ਲੋੜ ਹੁੰਦੀ ਹੈ ਜੋ

ਸਕਾਲਰ ਫੀਲਡਜ ਵਿਖੇ ਇਨਵੈਸਟੀਚਰ ਸਮਾਰੋਹ 2025 ਮਨਾਇਆ Read More »

pu

ਤਿੰਨ ਲੜਕੀਆਂ ਨੇ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤਾ ਮਹਿਮਾਨ ਕਮਰਾ

ਪਟਿਆਲਾ, 18 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵਿੱਚ ਵਿਦਿਆਰਥੀ ਲੜਕੀਆਂ ਵੱਲੋਂ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤੇ ਗਏ ਨਵੇਂ ਮਹਿਮਾਨ ਕਮਰੇ ਦਾ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ। ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਸਟਲ ਦੀਆਂ ਵਿਦਿਆਰਥਣਾਂ ਜਸਨੀਤ ਕੌਰ

ਤਿੰਨ ਲੜਕੀਆਂ ਨੇ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤਾ ਮਹਿਮਾਨ ਕਮਰਾ Read More »

culture

ਤਿੰਨ ਦਿਨਾਂ ਸਾਵਨ ਉਤਸਵ ਧੂਮਧਾਮ ਨਾਲ ਸ਼ੁਰੂ

ਪਟਿਆਲਾ, 18 ਜੁਲਾਈ – ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ) ਵੱਲੋਂ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਵਿਖੇ ਆਯੋਜਿਤ ਤਿੰਨ ਦਿਨਾਂ ਸਾਵਣ ਉਤਸਵ ਸਮਾਰੋਹ ਅੱਜ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ। ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਸਿਤਾਰ ਵਾਦਕ ਪੰਡਿਤ ਹਰਵਿੰਦਰ ਸ਼ਰਮਾ ਅਤੇ ਅੰਤਰਰਾਸ਼ਟਰੀ ਪੱਧਰ ਦੇ ਕੱਥਕ ਨ੍ਰਿਤਕੀ ਮਾਨਸੀ ਸਕਸੈਨਾ ਨੇ ਆਪਣੀ ਕਲਾ ਦਾ ਅਜਿਹਾ ਜਾਦੂ

ਤਿੰਨ ਦਿਨਾਂ ਸਾਵਨ ਉਤਸਵ ਧੂਮਧਾਮ ਨਾਲ ਸ਼ੁਰੂ Read More »

Scroll to Top