ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, […]









