ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ – ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ; 11 ਗ੍ਰਿਫ਼ਤਾਰ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ […]







