ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ
ਪਟਿਆਲਾ, ਜੁਲਾਈ 18- ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਨਿਰਦੇਸ਼ਾਂ ਦੇ ਅਨੁਸਾਰ ਰੁਪਿੰਦਰਜੀਤ ਚਾਹਲ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ। ਇਸ ਮੌਕੇ ;ਤੇ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੁਕਤਾ […]
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ Read More »








