ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ -ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਪਟਿਆਲਾ, ਪਾਤੜਾਂ, 15 ਜੁਲਾਈ: ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ […]








