ਪਟਿਆਲਾ ਜ਼ਿਲ੍ਹੇ ‘ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼
ਪਟਿਆਲਾ ਜ਼ਿਲ੍ਹੇ ‘ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼ -ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ : ਡਾ. ਬਲਬੀਰ ਸਿੰਘ ਪਟਿਆਲਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ […]








