ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 7 ਜੁਲਾਈ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ ਗੁਰਨਾਮ ਸਿੰਘ ਵੱਲੋਂ ਦੱਸਿਆ ਕਿ ਝੋਨੇ […]








