ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ
ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਗਿਆ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ । ਇਸ ਪ੍ਰੋਗਰਾਮ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿਵਲ […]
ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ Read More »









