ਸਿਖਿਆ

01

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪਟਿਆਲਾ, 27 ਅਪ੍ਰੈਲ 2025 : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (JGND PSOU), ਪਟਿਆਲਾ ਵੱਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਬਲਾਕ ਵਿੱਚ ਆਯੋਜਿਤ ਇਕ ਸਰਕਾਰੀ ਸਮਾਰੋਹ ਦੌਰਾਨ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ (PYSA) ਨਾਲ ਸਮਝੌਤਾ ਪੱਤਰ (MoU) ‘ਤੇ ਦਸਤਖਤ ਕੀਤੇ ਗਏ। ਇਹ ਸਮਾਰੋਹ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। JGND […]

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ Read More »

ingu

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ

ਚੰਡੀਗੜ, 4 ਅਪ੍ਰੈਲ 2026 : ਉੱਚ ਸਿੱਖਿਆ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇਗਨੂ ਵੱਲੋਂ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਜਨਵਰੀ 2026 ਸੈਸ਼ਨ ਲਈ ਦਾਖਲਾ ਲੈਣ ਦੀ ਆਖਰੀ ਮਿਤੀ ਨੂੰ ਹੁਣ ਵਧਾ ਕੇ 10 ਅਪ੍ਰੈਲ 2026 ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਨਿਰਦੇਸ਼ਕ ਡਾ. ਧਰਮਪਾਲ ਨੇ ਕਿਹਾ ਕਿ

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ Read More »

pu

ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ ‘ਤੇ : 9 ਅਪ੍ਰੈਲ ਨੂੰ ਹੋਵੇਗੀ 41ਵੀਂ ਕਾਨਵੋਕੇਸ਼ਨ

ਪਟਿਆਲਾ, 3 ਅਪ੍ਰੈਲ – ਪੰਜਾਬੀ ਯੂਨੀਵਰਸਿਟੀ ਵਿਖੇ 9 ਅਪ੍ਰੈਲ, 2026 ਨੂੰ ਹੋਣ ਜਾ ਰਹੀ 41ਵੀਂ ਕਾਨਵੋਕੇਸ਼ਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਗਠਿਤ ਵੱਖ-ਵੱਖ ਕਮੇਟੀਆਂ ਆਪੋ ਆਪਣੇ ਹਿੱਸੇ ਦੇ ਕਾਰਜ ਮੁਕੰਮਲ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ

ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ ‘ਤੇ : 9 ਅਪ੍ਰੈਲ ਨੂੰ ਹੋਵੇਗੀ 41ਵੀਂ ਕਾਨਵੋਕੇਸ਼ਨ Read More »

bains

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ

ਚੰਡੀਗੜ੍ਹ, 30 ਮਾਰਚ 2026 : ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਨੂੰ ਲੈ ਕੇ ਵੱਡਾ ਸੁਧਾਰ ਲਿਆਂਦਾ ਜਾ ਰਿਹਾ ਹੈ। 1 ਅਪ੍ਰੈਲ ਤੋਂ ਸੂਬੇ ਭਰ ਦੇ ਸਕੂਲਾਂ ਵਿੱਚ ਨਵਾਂ ਗੈਰਹਾਜ਼ਰੀ ਸਿਸਟਮ ਲਾਗੂ ਕੀਤਾ ਜਾਵੇਗਾ, ਜਿਸ ਨਾਲ ਹਾਜ਼ਰੀ ‘ਤੇ ਨਿਗਰਾਨੀ ਹੋਰ ਕੜੀ ਹੋਵੇਗੀ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ Read More »

school

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਪਟਿਆਲਾ, 28 ਮਾਰਚ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ  Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 24 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. – ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ ‘ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ’

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ Read More »

pu

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ

ਪਟਿਆਲਾ, 23 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ‘ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ: ਕੈਂਪਸ ਆਈਡੀਆਜ਼ ਟੂ ਕਰੀਅਰ ਵੈਂਚਰਜ਼’ ਅਤੇ ‘ਆਈਡੀਆਥੌਨ-2026’ ਤਹਿਤ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ Read More »

pu

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਪਟਿਆਲਾ, 21 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪੰਜ–ਰੋਜ਼ਾ ਵਰਕਸ਼ਾਪ ਕਰਵਾਈ ਗਈ। ‘ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਵਾਲੀਆਂ ਦੀ ਸਿਰਜਣਾ’ ਵਿਸ਼ੇ ‘ਤੇ ਇਹ ਵਿਗਿਆਨਕ ਅਤੇ ਤਕਨੀਕੀ ਵਣਜ ਸ਼ਬਦਾਵਲੀ ਵਰਕਸ਼ਾਪ ਅਰਥ–ਸ਼ਾਸਤਰ ਵਿਭਾਗ ਵਿਖੇ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ

ਪਟਿਆਲਾ, 18 ਮਾਰਚ –  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਅਤੇ ਯੂਨੀਵਰਸਿਟੀ ਦੇ ਸਮੂਹ ਇੰਜੀਨੀਅਰਿੰਗ ਵਿਭਾਗਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 250 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ 175 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਦਾ ਉਦਘਾਟਨ ਐੱਸ.ਪੀ. ਪੰਜਾਬ ਪੁਲਿਸ ਸ਼੍ਰੀ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ Read More »

pu

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਪਟਿਆਲਾ, 17 ਮਾਰਚ – ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਦੇ ਚੇਨੱਈ ਵਿਖੇ ਹੋਏ ’39ਵੇਂ ਏ.ਆਈ.ਯੂ. ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ’ ਦੌਰਾਨ ਨੌਂ ਕਲਾਤਮਿਕ ਵੰਨਗੀਆਂ ਵਿੱਚ ਭਾਗ ਲਿਆ ਅਤੇ ਇਨ੍ਹਾਂ ਸਾਰੀਆਂ ਹੀ ਵੰਨਗੀਆਂ ਵਿੱਚ ਜਿੱਤ ਪ੍ਰਾਪਤ ਕੀਤੀ। ਸਤਿਆਬਾਮਾਂ ਯੂਨੀਵਰਸਿਟੀ,ਚੇਨੱਈ ਵਿੱਚ ਹੋਏ ਇਸ ਯੁਵਕ ਮੇਲੇ ਦੌਰਾਨ ਪੰਜਾਬੀ ਯੂਨੀਵਰਸਿਟੀ ਨੇ ਇੰਡੀਅਨ ਗਰੁੱਪ ਸੌਂਗ, ਕਲਾਸੀਕਲ ਡਾਂਸ ਅਤੇ ਮਿਮਿਕਰੀ

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ Read More »

Scroll to Top