ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਅਚਾਨਕ ਨਿਰੀਖਣ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਅਚਾਨਕ ਨਿਰੀਖਣ ਪਟਿਆਲਾ, 4 ਜੁਲਾਈ: ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਓਪਨ […]
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਅਚਾਨਕ ਨਿਰੀਖਣ Read More »








