ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ
ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ ਚੰਡੀਗੜ੍ਹ, 28 ਜੂਨ ਬਰਲਿਨ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ […]








