ਪੰਜਾਬ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਸ਼ੁਰੂ ਕਰਕੇ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ-ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡ ਮੰਡੌਰ ‘ਚ ਜਨ ਸੁਵਿਧਾ ਕੈਂਪ ਮੌਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਟਿਆਲਾ, 25 ਜੂਨ: ”ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਸਰਕਾਰ ਤੁਹਾਡੇ ਦੁਆਰ’ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਜਨ ਸੁਵਿਧਾ ਕੈਂਪਾਂ ਰਾਹੀਂ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਹਨ।” ਇਹ ਪ੍ਰਗਟਾਵਾ ਸਿਹਤ […]









