ਖੇਤਾਂ ਨੂੰ ਮਿਲੇ ਨਹਿਰੀ ਪਾਣੀ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ
ਭਗਵੰਤ ਮਾਨ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ : ਕਿਸਾਨ ਪਟਿਆਲਾ, 24 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ ‘ਤੇ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ। ਪਟਿਆਲਾ ਦੇ ਪਿੰਡ […]
ਖੇਤਾਂ ਨੂੰ ਮਿਲੇ ਨਹਿਰੀ ਪਾਣੀ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ Read More »








