ਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ
ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ […]









