ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਦਾ ਕੀਤਾ ਦੌਰਾ ਤੇਲੰਗਾਨਾ ਸੂਬੇ ਵੱਲੋਂ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 21 ਜੂਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ […]








