ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼
ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 17 ਜੂਨ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ […]









