ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ
ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ ਕਿਹਾ, ਸਮਾਰਟ ਸਿਟੀ ਪ੍ਰੋਜੈਕਟ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਅਮਰੁਤ ਸਕੀਮ ਤਹਿਤ ਪੁਰਾਣੇ ਅਨੁਪਾਤ ਦੀ ਬਹਾਲੀ ਦਾ ਮੁੱਦਾ ਵੀ ਚੁੱਕਿਆ ਨਵੀਂ ਦਿੱਲੀ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ […]
ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ Read More »









