ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ
ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਪਟਿਆਲਾ, 19 ਜੂਨ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ ‘ਅੱਤਵਾਦ ਵਿਰੋਧੀ ਕਾਨੂੰਨ: ਜਾਂਚ, ਸਬੂਤ ਅਤੇ ਮੁਕੱਦਮੇ’ ਵਿਸ਼ੇ ‘ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ ਸਬੰਧਤ ਨਵੀਂਆਂ […]
ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ Read More »









